
ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਕੀਤੀ ਖ਼ੁਦਕੁਸ਼ੀ
ਵਾਰਸਾ: ਪੋਲੈਂਡ ਤੋਂ ਇਕ ਹੈਰਾਨ ਕਰਨ ਵਾਲਾ ਵੀਡੀਉ ਸਾਹਮਣੇ ਆਇਆ ਹੈ, ਜਿਸ ਵਿਚ ਇਕ ਵਿਅਕਤੀ ਨੇ ਅਪਣੀ ਮੰਗੇਤਰ ਦੇ ਸਾਹਮਣੇ ਹੀ ਦੂਜੇ ਵਿਅਕਤੀ ਦਾ ਕਤਲ ਕਰ ਦਿਤਾ ਹੈ।
ਇਹ ਵੀ ਪੜ੍ਹੋ: ਪੁਲਿਸ ਮੁਲਾਜ਼ਮ ਬਣ ਕੇ ਮਾਰਦੇ ਸੀ ਠੱਗੀਆਂ, ਪੁਲਿਸ ਨੇ ਕੀਤੇ ਗ੍ਰਿਫ਼ਤਾਰ
ਇਸ ਤੋਂ ਬਾਅਦ ਹਮਲਾਵਰ ਨੇ ਖ਼ੁਦਕੁਸ਼ੀ ਵੀ ਕਰ ਲਈ। ਇਸ ਘਟਨਾ ਦੀ ਵੀਡੀਉ ਵਾਇਰਲ ਹੋਈ ਹੈ, ਜਿਸ ਨੂੰ ਦੇਖ ਕੇ ਹਰ ਕਿਸੇ ਦੇ ਮਨ 'ਚ ਸਵਾਲ ਉੱਠ ਰਿਹਾ ਹੈ ਕਿ ਬੰਦੂਕਧਾਰੀ ਨੇ ਅਜਿਹਾ ਕਿਉਂ ਕੀਤਾ?
Gunman shot a man in front of his fiancée and then killed himself in Poznań, Poland on SundayGunman shot a man in front of his fiancée and then killed himself in Poznań, Poland on Sunday:
— Wojciech Pawelczyk (@WojPawelczyk) July 18, 2023
(Warning: graphic video)pic.twitter.com/I6ux8xZW99