ਸ਼੍ਰੀਲੰਕਾ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਵੀਜ਼ਾ ਕੇਂਦਰ 'ਚ ਕੰਮ ਮੁੜ ਸ਼ੁਰੂ 
Published : Feb 20, 2023, 6:43 pm IST
Updated : Feb 20, 2023, 6:43 pm IST
SHARE ARTICLE
Image
Image

ਚੋਰੀ ਦੀ ਕਥਿਤ ਘਟਨਾ ਕਾਰਨ ਕੰਮ ਬੰਦ ਕੀਤਾ ਗਿਆ ਸੀ 

 

ਕੋਲੰਬੋ - ਸ਼੍ਰੀਲੰਕਾ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਵੀਜ਼ਾ ਪ੍ਰੋਸੈਸਿੰਗ ਸੈਂਟਰ ਨੇ ਸੁਰੱਖਿਆ ਕਾਰਨਾਂ ਕਰਕੇ ਅਸਥਾਈ ਤੌਰ 'ਤੇ ਬੰਦ ਕਰਨ ਤੋਂ ਬਾਅਦ, ਸੋਮਵਾਰ ਨੂੰ ਕੰਮ ਸ਼ੁਰੂ ਕਰ ਦਿੱਤਾ। 

ਹਾਈ ਕਮਿਸ਼ਨ ਨੇ 15 ਫਰਵਰੀ ਨੂੰ ਜਾਰੀ ਆਪਣੇ ਬਿਆਨ ਵਿੱਚ ਘੋਸ਼ਣਾ ਕੀਤੀ ਸੀ ਕਿ ਸੁਰੱਖਿਆ ਸੰਬੰਧੀ ਵਾਪਰੀ ਇੱਕ ਘਟਨਾ ਕਾਰਨ ਵੀਜ਼ਾ ਐਪਲੀਕੇਸ਼ਨ ਸੈਂਟਰ ਆਈ.ਵੀ.ਐਸ. ਪ੍ਰਾਈਵੇਟ ਲਿਮਟਿਡ, ਕੋਲੰਬੋ ਅਗਲੇ ਨੋਟਿਸ ਤੱਕ ਬੰਦ ਰਹੇਗਾ।

ਪੁਲਿਸ ਸੂਤਰਾਂ ਅਨੁਸਾਰ ਭਾਰਤੀ ਹਾਈ ਕਮਿਸ਼ਨ ਨੇ ਵੀਜ਼ਾ ਸੈਂਟਰ 'ਤੇ ਚੋਰੀ ਦੀ ਕਥਿਤ ਘਟਨਾ ਕਰਕੇ 'ਵੀਜ਼ਾ ਪ੍ਰੋਸੈਸਿੰਗ ਆਪ੍ਰੇਸ਼ਨ' ਬੰਦ ਕਰ ਦਿੱਤਾ ਸੀ।

ਸਾਰੇ ਬਿਨੈਕਾਰਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਪਹਿਲਾਂ ਲਏ ਗਏ ਸਮੇਂ ਨੂੰ ਮੁੜ ਨਿਰਧਾਰਤ ਕਰਨ, ਹਾਲਾਂਕਿ ਵੀਜ਼ਾ ਐਪਲੀਕੇਸ਼ਨ ਸੈਂਟਰ ਨੇ ਸੋਮਵਾਰ ਤੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement