Delhi Building Collapse : ਦਿੱਲੀ ’ਚ ਵਾਪਿਰਆ ਵੱਡਾ ਹਾਦਸਾ ! ਉਸਾਰੀ ਦੌਰਾਨ ਤਿੰਨ ਮੰਜ਼ਿਲਾਂ ਇਮਾਰਤ ਹੋਈ ਢਹਿ ਢੇਰੀ 

By : BALJINDERK

Published : Apr 20, 2024, 6:58 pm IST
Updated : Apr 20, 2024, 9:09 pm IST
SHARE ARTICLE
ਰਾਹਤ ਕਾਰਜ ਜਾਰੀ
ਰਾਹਤ ਕਾਰਜ ਜਾਰੀ

Delhi Building Collapse: ਪੰਜ ਮਜ਼ਦੂਰਾਂ ਦੇ ਦੱਬੇ ਹੋਣ ਦਾ ਖਦਸ਼ਾ, ਰਾਹਤ ਕਾਰਜ ਜਾਰੀ 

Delhi Building Collapse: ਰਾਜਧਾਨੀ ਦਿੱਲੀ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਦੱਖਣੀ ਦਿੱਲੀ ਦੇ ਸੱਤਿਆ ਨਿਕੇਤਨ ਵਿੱਚ ਇੱਕ ਨਿਰਮਾਣ ਅਧੀਨ ਇਮਾਰਤ ਢਹਿ ਗਈ। ਖਬਰਾਂ ਮੁਤਾਬਕ ਇਮਾਰਤ 'ਚ ਪੰਜ ਮਜ਼ਦੂਰਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਤਿੰਨ ਮੰਜ਼ਿਲਾ ਇਮਾਰਤ ਦੇ ਡਿੱਗਣ ਤੋਂ ਬਾਅਦ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ। ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ 'ਤੇ ਮੌਜੂਦ ਹਨ।

(For more news apart from Three floors collapsed during construction in Delhi  News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement