ਕੋਰੋਨਾ ਕਾਰਨ ਮਹਾਰਾਣੀ ਐਲੀਜ਼ਾਬੇਥ ਨੂੰ ਹੋ ਸਕਦਾ ਹੈ ਡੇਢ ਅਰਬ ਰੁਪਏ ਦਾ ਨੁਕਸਾਨ
Published : May 20, 2020, 7:28 am IST
Updated : May 20, 2020, 7:28 am IST
SHARE ARTICLE
Photo
Photo

ਕੋਰੋਨਾ ਕਾਰਨ ਮਹਾਰਾਣੀ ਐਲੀਜ਼ਾਬੇਥ ਨੂੰ ਹੋ ਸਕਦਾ ਹੈ ਡੇਢ ਅਰਬ ਰੁਪਏ ਦਾ ਨੁਕਸਾਨ

ਲੰਡਨ: ਗਲੋਬਲ ਮਹਾਮਾਰੀ ਕੋਵਿਡ-19 ਕਾਰਨ ਦੁਨੀਆ ਭਰ ਦੇ ਦੇਸ਼ਾਂ ਦੀ ਅਰਥਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਕ ਜਾਣਕਾਰੀ ਮੁਤਾਬਕ ਕੋਵਿਡ-19 ਕਾਰਨ ਬ੍ਰਿਟੇਨ ਦੀ ਮਹਾਰਾਣੀ ਐਲੀਜ਼ਾਬੇਥ ਨੂੰ 18 ਮਿਲੀਅਨ ਯੂਰੋ (ਲਗਭਗ ਡੇਢ ਅਰਬ ਰੁਪਏ) ਦਾ ਨੁਕਸਾਨ ਹੋ ਸਕਦਾ ਹੈ।

Mharani  ElizabethPhoto

ਲਾਰਡ ਚੇਂਬਰਲੇਨ ਨੇ ਇਕ ਈ-ਮੇਲ ਵਿਚ ਕਰਮਚਾਰੀਆਂ ਨੂੰ ਇਸ ਸਬੰਧੀ ਚਿਤਾਵਨੀ ਦਿਤੀ ਹੈ। ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਦੇ ਲਈ ਸ਼ਾਹੀ ਮਹਿਲ ਸੈਲਾਨੀਆਂ ਲਈ ਬੰਦ ਹੈ ਅਤੇ ਨਾਲ ਹੀ ਦੁਨੀਆ ਭਰ ਵਿਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਹਨ।  ਸ਼ਾਹੀ ਮਹਿਲ ਨੂੰ ਦੇਖਣ ਦੇ ਲਈ ਆਉਣ ਵਾਲੇ ਸੈਲਾਨੀਆਂ ਤੋਂ ਮਹਾਰਾਣੀ ਨੂੰ 4 ਮਿਲੀਅਨ ਯੂਰੋ (40 ਲੱਖ ਰੁਪਏ) ਮਿਲਦੇ ਹਨ।

Coronavirus outbreak spitting in public is a health hazard say expertsPhoto

ਲਾਰਡ ਚੇਂਬਰਲੇਨ ਅਰਲ ਪੀਲ ਜੋ ਸ਼ਾਹੀ ਪਰਵਾਰ ਦੇ ਪ੍ਰਮੁੱਖ ਹਨ। ਉਨ੍ਹਾਂ ਨੇ ਕਰਮਚਾਰੀਆਂ ਨੂੰ ਲਿਖੇ ਈ-ਮੇਲ ਵਿਚ ਸਵੀਕਾਰ ਕੀਤਾ ਕਿ ਸ਼ਾਹੀ ਆਮਦਨ ਵਿਚ ਇਸ ਸਾਲ ਇਕ ਤਿਹਾਈ ਦੀ ਗਿਰਾਵਟ ਹੋਣ ਦੀ ਆਸ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਲਿਖੀ ਈ-ਮੇਲ ਵਿਚ ਇਹ ਵੀ ਦਸਿਆ ਕਿ ਤਨਖ਼ਾਹ ਉਤੇ ਰੋਕ ਲੱਗ ਸਕਦੀ ਹੈ। ਨਾਲ ਹੀ ਨਿਯੁਕਤੀ ਉਤੇ ਵੀ ਰੋਕ ਲੱਗ ਸਕਦੀ ਹੈ। ਪਿਛਲੇ ਸਾਲ ਸ਼ਾਹੀ ਪਰਿਵਾਰ ਨੂੰ ਟਿਕਟ ਅਤੇ ਸਮਾਰਿਕਾ ਵਿਕਰੀ ਤੋਂ 70 ਮਿਲੀਅਨ ਯੂਰੋ ਤੋਂ ਵੱਧ ਦੀ ਕਮਾਈ ਹੋਈ ਸੀ।

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement