ਪਾਕਿਸਤਾਨ ਵਿਚ ਵਾਪਰਿਆ ਭਿਆਨਕ ਸੜਕ ਹਾਦਸਾ, 13 ਲੋਕਾਂ ਦੀ ਮੌਤ, 32 ਜ਼ਖਮੀ
Published : May 20, 2021, 1:04 pm IST
Updated : May 20, 2021, 1:04 pm IST
SHARE ARTICLE
Accident
Accident

ਜ਼ਖਮੀਆਂ ਦੀ ਹਾਲਤ ਨਾਜ਼ੁਕ

ਕਰਾਚੀ: ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿੱਚ ਵੀਰਵਾਰ ਨੂੰ ਤੇਜ਼ ਰਫਤਾਰ ਬੱਸ ਪਲਟਣ ਕਾਰਨ 13 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 32 ਹੋਰ ਜ਼ਖਮੀ ਹੋ ਗਏ। ਖ਼ਬਰਾਂ ਅਨੁਸਾਰ ਇਹ ਹਾਦਸਾ ਸਿੰਧ ਪ੍ਰਾਂਤ ਦੇ ਸੁਕੁਰ ਨੇੜੇ ਰਾਸ਼ਟਰੀ ਰਾਜ ਮਾਰਗ 'ਤੇ ਵਾਪਰਿਆ। 

AccidentAccident

ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮ੍ਰਿਤਕਾਂ ਵਿਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਬੱਸ ਵਿੱਚ ਫਸੇ ਸਾਰੇ ਯਾਤਰੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ।  ਖਬਰਾਂ ਅਨੁਸਾਰ ਬੱਸ ਮੁਲਤਾਨ ਤੋਂ ਕਰਾਚੀ ਜਾ ਰਹੀ ਸੀ। 

AccidentAccident

Location: Pakistan, Sindh, Karachi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement