ਖ਼ਬਰਾਂ |

ਤਾਜ਼ਾ |

ਅਮਰੀਕਾ ਦੇ ਗੁਰਦੁਆਰਾ ਸਾਹਿਬ ’ਚ ਨੰਗੇ ਸਿਰ ਅਤੇ ਜੁੱਤੀਆਂ ਸਣੇ ਦਾਖਲ ਹੋਈ ਪੁਲਿਸ
Published : May 20, 2026, 5:04 pm IST
Updated : May 20, 2026, 5:04 pm IST
SHARE ARTICLE
Police enter US Gurdwara Sahib with bare heads and shoes
Police enter US Gurdwara Sahib with bare heads and shoes

ਫਿਲਾਡੇਲਫੀਆ ਗੁਰਦੁਆਰਾ ਸਾਹਿਬ ’ਚ ਗੋਲਕ ਨੂੰ ਲੈ ਕੇ ਹੋਇਆ ਸੀ ਵਿਵਾਦ

ਫਿਲਾਡੇਲਫੀਆ : ਅਮਰੀਕਾ ਦੇ ਫਿਲਾਡੇਲਫੀਆ ਗੁਰਦੁਆਰਾ ਤੋਂ ਇਕ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਏ ਹੈ, ਜਿੱਥੇ ਗੋਲਕ ਦੀ ਗਿਣਤੀ ਨੂੰ ਲੈ ਕੇ ਪੈਦਾ ਹੋਏ ਵਿਵਾਦ ਸਮੇਂ ਪੁਲਿਸ ਨੰਗੇ ਸਿਰ ਅਤੇ ਜੁੱਤੀਆਂ ਸਮੇਤ ਹੀ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਪੁਲਿਸ ਨੂੰ ਦੇਖ ਕੇ ਉਥੋਂ ਗਾਇਬ ਹੋ ਗਈ ਜਦਕਿ ਸੰਗਤ ਉਥੇ ਹੀ ਖੜ੍ਹੀ ਰਹੀ। ਵਾਇਰਲ ਵੀਡੀਓ ਵਿਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਗੋਲਕ ਦੇ ਨੇੜੇ ਨੋਟਾਂ ਦਾ ਲੱਗਿਆ ਹੋਇਆ ਢੇਰ ਸਾਫ਼ ਦਿਖਾਈ ਦੇ ਰਿਹਾ ਹੈ। ਇਸ ਵਿਚ ਪੁਲਿਸ ਮੁਲਾਜ਼ਮ ਜੁੱਤੀਆਂ ਅਤੇ ਨੰਗੇ ਸਿਰ ਖੜ੍ਹੇ ਸਾਫ਼ ਦਿਖਾਈ ਦੇ ਰਹੇ ਹਨ। 

ਸਭ ਤੋਂ ਜ਼ਿਆਦਾ ਸ਼ਰਮਨਾਕ ਗੱਲ ਇਹ ਸੀ ਕਿ ਸਮਝੌਤੇ ਸਮੇਂ ਵੀ ਪੁਲਿਸ ਮੁਲਾਜ਼ਮ ਨੰਗੇ ਸਿਰ ਅਤੇ ਜੁੱਤੀਆਂ ਸਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਪਿੱਠ ਕਰਕੇ ਖੜ੍ਹੇ ਰਹੇ ਜਦਿਕ ਵਿਵਾਦ ’ਚ ਸ਼ਾਮਲ ਲੋਕ ਗੁਰਦੁਆਰਾ ਸਾਹਿਬ ਵਿਚ ਮੌਜੂਦ ਨਹੀਂ ਸਨ। ਇਸ ਘਟਨਾ ਤੋਂ ਬਾਅਦ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
 

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Giani Raghbir Singh ਨੇ ਉਹੀ ਬਿਆਨ ਦਿੱਤੇ,ਜੋ ਗੁਨਾਹ Sukhbir Badal ਨੇ ਕਬੂਲ ਕੀਤੇ, ਇਸ 'ਚ ਕੁਝ ਨਹੀਂ ਗਲਤ

13 Jun 2026 2:52 PM

ਦੇਸ਼ 'ਚ ਮਹਿੰਗਾਈ ਦਾ ਝਟਕਾ, ਲਗਾਤਾਰ ਪੰਜਵੇਂ ਮਹੀਨੇ ਮਹਿੰਗਾਈ 'ਚ ਵਾਧਾ

13 Jun 2026 2:50 PM

ਮੋਦੀ ਸਰਕਾਰ ਨੇ ਹੁਣ Petrol-Diesel ਦੀ ਖ਼ਰੀਦ ਨੂੰ ਲੈ ਕੇ ਨਵੇਂ ਨਿਯਮ ਕੀਤੇ ਤੈਅ, ਇਨ੍ਹਾਂ ਸ਼ਰਤਾਂ 'ਤੇ ਕੀਤੀ ਜਾ ਸਕੇਗੀ ਖ਼ਰੀਦ

12 Jun 2026 3:08 PM

Amritsar Beadbi Case: "ਮੈਂ ਨਹੀਂ ਡਰਦਾ", ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦਾ ਵੀਡੀਓ ਆਇਆ ਸਾਹਮਣੇ

12 Jun 2026 3:05 PM

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM
Advertisement