ਖ਼ਬਰਾਂ |

ਤਾਜ਼ਾ |

ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਆਰ.ਐਸ.ਐਸ. ’ਤੇ ਸਾਧਿਆ ਨਿਸ਼ਾਨਾ
Published : May 20, 2026, 1:48 pm IST
Updated : May 20, 2026, 1:48 pm IST
SHARE ARTICLE
Rahul Gandhi targets Prime Minister, Home Minister and RSS
Rahul Gandhi targets Prime Minister, Home Minister and RSS

ਕਿਹਾ : ਤੁਸੀਂ ਹਿੰਦੁਸਤਾਨ ਨੂੰ ਵੇਚਣ ਦਾ ਕੰਮ ਕੀਤਾ ਹੈ

ਰਾਏਬਰੇਲੀ :ਰਾਏਬਰੇਲੀ ਵਿੱਚ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ  ਅਮਿਤ ਸ਼ਾਹ 'ਤੇ ਤਿੱਖਾ ਸਿਆਸੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਇੱਕ ਆਰਥਿਕ ਤੂਫ਼ਾਨ ਆਉਣ ਵਾਲਾ ਹੈ। ਨਰਿੰਦਰ ਮੋਦੀ ਅਤੇ ਭਾਰਤ ਸਰਕਾਰ ਤੁਹਾਨੂੰ ਨਹੀਂ ਬਚਾ ਸਕਣਗੇ। ਉਨ੍ਹਾਂ ਕਿਹਾ ਕਿ  ਕਰੋਨਾ ਮਹਾਂਮਾਰੀ ਵਾਂਗ ਉਹ ਤੁਹਾਡੇ ਸਾਹਮਣੇ ਆ ਕੇ ਰੋਣਗੇ ਅਤੇ ਕਹਿਣਗੇ ਕਿ ਇਹ ਉਨ੍ਹਾਂ ਦੀ ਗਲਤੀ ਨਹੀਂ ਹੈ।

ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਕਸੂਰ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਆਰ.ਐਸ.ਐਸ. ਦਾ ਹੈ, ਕਿਉਂਕਿ ਇਨ੍ਹਾਂ ਨੇ ਸੰਵਿਧਾਨ ਨੂੰ ਖਤਮ ਕਰ ਦਿੱਤਾ ਹੈ। ਰਾਹੁਲ ਬੁੱਧਵਾਰ ਨੂੰ ਲੋਧਵਾਰੀ ਪਿੰਡ ਵਿੱਚ ਬਹੁਜਨ ਸਵਾਭੀਮਾਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਆਰ.ਐਸ.ਐਸ. ਦੇ ਵਰਕਰ ਤੁਹਾਡੇ ਕੋਲ ਆਉਣਗੇ ਤਾਂ ਤੁਸੀਂ ਉਨ੍ਹਾਂ ਨੂੰ ਖੁੱਲ੍ਹ ਕੇ ਕਿਹੋ ਕਿ ਤੁਹਾਡਾ ਪ੍ਰਧਾਨ ਮੰਤਰੀ ਗੱਦਾਰ ਹੈ, ਤੁਹਾਡਾ ਗ੍ਰਹਿ ਮੰਤਰੀ ਗੱਦਾਰ ਹੈ ਅਤੇ ਤੁਹਾਡਾ ਸੰਗਠਨ ਗੱਦਾਰ ਹੈ। ਤੁਸੀਂ ਹਿੰਦੁਸਤਾਨ ਨੂੰ ਵੇਚਣ ਦਾ ਦਾ ਕੰਮ ਕੀਤਾ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM
Advertisement