ਇਸ ਦੇਸ਼ ਵਿੱਚ ਦੁਬਾਰਾ ਖੁੱਲ੍ਹਣਗੇ ਸਿਨੇਮਾ ਹਾਲ,ਵੇਖਣ ਨੂੰ ਮਿਲੇਗੀ ਪੰਜਾਬੀ ਫ਼ਿਲਮ
Published : Jun 20, 2020, 11:34 am IST
Updated : Jun 20, 2020, 11:34 am IST
SHARE ARTICLE
 cinemas
cinemas

ਕੋਰੋਨਾ ਮਹਾਂਮਾਰੀ ਦੇ ਕਾਰਨ ਪੂਰੀ ਦੁਨੀਆ 'ਚ ਤਾਲਾਬੰਦੀ ਲਾਗੂ ਕੀਤੀ ਗਈ.......

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਕਾਰਨ ਪੂਰੀ ਦੁਨੀਆ 'ਚ ਤਾਲਾਬੰਦੀ ਲਾਗੂ ਕੀਤੀ ਗਈ ਹੈ ਪਰ ਹੁਣ ਇਕ ਲੰਬੇ ਸਮੇਂ  ਦੀ ਤਾਲਾਬੰਦੀ ਤੋਂ ਬਾਅਦ, ਬਹੁਤ ਸਾਰੇ ਦੇਸ਼ ਹੌਲੀ ਹੌਲੀ ਲਾਕਡਾਉਨ ਨੂੰ ਖੋਲ੍ਹਣਾ ਸ਼ੁਰੂ ਕਰ ਰਹੇ ਹਨ।

Corona virus india total number of positive casesCorona virus 

ਸਿਨੇਮਾ ਪ੍ਰੇਮੀ ਬੇਸਬਰੀ ਨਾਲ ਸਿਨੇਮਾ ਹਾਲ ਖੁੱਲ੍ਹਣ ਦੀ ਉਡੀਕ ਕਰ ਰਹੇ ਹਨ। ਸਾਰੇ ਥੀਏਟਰ ਮਾਰਚ ਤੋਂ ਬੰਦ ਹਨ। ਪਰ ਹੁਣ ਇਕ ਚੰਗੀ ਖ਼ਬਰ ਸਾਹਮਣੇ ਆਈ ਹੈ ਕਿ ਜਲਦੀ ਹੀ ਨਿਊਜ਼ੀਲੈਂਡ ਵਿਚ ਥੀਏਟਰ ਖੁੱਲ੍ਹਣ ਜਾ ਰਹੇ ਹਨ।

LockdownLockdown

ਅਤੇ ਉਥੇ ਇਕ ਭਾਰਤੀ ਫਿਲਮ ਦੁਬਾਰਾ ਰਿਲੀਜ਼ ਹੋਣ ਜਾ ਰਹੀ ਹੈ।ਟਵਿੱਟਰ 'ਤੇ ਇਸ ਜਾਣਕਾਰੀ ਨੂੰ ਸਾਂਝਾ ਕਰਦੇ ਹੋਏ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਦੱਸਿਆ ਹੈ ਕਿ ਅਗਲੇ ਹਫਤੇ ਯਾਨੀ 25 ਜੂਨ ਤੋਂ ਥੀਏਟਰ ਨਿਊਜ਼ੀਲੈਂਡ ਵਿਚ ਖੁੱਲ੍ਹਣ ਜਾ ਰਹੇ ਹਨ।

punjabi moviepunjabi movie

ਇਸਦੇ ਨਾਲ ਹੀ ਉਸਨੇ ਇਹ ਵੀ ਸਾਂਝਾ ਕੀਤਾ ਹੈ ਕਿ ਸੁਪਰਹਿੱਟ ਪੰਜਾਬੀ ਫਿਲਮ ਵੀ ਰਿਲੀਜ਼ ਹੋਣ ਜਾ ਰਹੀ ਹੈ ਜਿਸਦਾ ਪੋਸਟਰ ਜਾਰੀ ਕੀਤਾ ਗਿਆ ਹੈ।ਗਿੱਪੀ ਗਰੇਵਾਲ ਦੀ 2019 ਵਿੱਚ ਆਈ ਫਿਲਮ ‘ਅਰਦਾਸ ਕਰਾਂ’ 25 ਜੂਨ ਨੂੰ ਨਿਊਜ਼ੀਲੈਂਡ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਸਪਨਾ ਪੱਬੀ ਗਿੱਪੀ ਗਰੇਵਾਲ ਨਾਲ 'ਅਰਦਾਸ ਕਰਾਂ ਵਿਚ ਵੀ ਨਜ਼ਰ ਆਈ ਸੀ। ਇਹ ਇਕ ਪਰਿਵਾਰਕ ਫਿਲਮ ਸੀ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement