ਆਸਟ੍ਰੇਲੀਆ ਦਾ ਟੂਰਿਸਟ ਵੀਜ਼ਾ ਲੈਣ ਦਾ ਸੁਨਹਿਰੀ ਮੌਕਾ, ਸਤੰਬਰ ਤੇ ਅਕਤੂਬਰ ਵਿਚ ਲੱਗਣਗੇ ਸਭ ਤੋਂ ਵੱਧ ਵੀਜ਼ੇ
Published : Aug 20, 2022, 1:22 pm IST
Updated : Aug 20, 2022, 1:44 pm IST
SHARE ARTICLE
Golden opportunity to get tourist visa of Australia, most visas will be available in September and October
Golden opportunity to get tourist visa of Australia, most visas will be available in September and October

ਵਿਸ਼ਵ ਕੱਪ ਦੇ ਮੱਦੇਨਜ਼ਰ ਆਸਟ੍ਰੇਲੀਆ ਸਰਕਾਰ ਵੱਲੋਂ ਸਤੰਬਰ ਵਿਚ ਵੱਧ ਤੋਂ ਵੱਧ ਵੀਜ਼ੇ ਦਿੱਤੇ ਜਾਣਗੇ

 

ਮੈਲਬਰਨ: ਆਸਟ੍ਰੇਲੀਆ ਇਕ ਅਜਿਹਾ ਦੇਸ਼ ਹੈ, ਜਿੱਥੋਂ ਦਾ ਵੀਜ਼ਾ ਲੈਣਾ ਹਰ ਪੰਜਾਬੀ ਦਾ ਸੁਪਨਾ ਹੁੰਦਾ ਹੈ। ਸਰਕਾਰ ਦੇ ਸਖ਼ਤ ਨਿਯਮਾਂ ਕਾਰਨ ਆਸਟ੍ਰੇਲੀਆ ਦਾ ਵੀਜ਼ਾ ਲੈਣਾ ਬਹੁਤ ਮੁਸ਼ਕਲ ਹੈ ਪਰ ਜੇਕਰ ਤੁਸੀਂ ਸਹੀ ਕੰਸਲਟੈਂਟ ਦੀ ਮਦਦ ਲੈਂਦੇ ਹੋ ਤਾਂ ਇਹ ਸੰਭਵ ਹੋ ਸਕਦਾ ਹੈ। ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਇਸ ਵਾਰ ਟੀ-20 ਵਿਸ਼ਵ ਕੱਪ ਆਸਟ੍ਰੇਲੀਆ ਵਿਚ ਹੋਣ ਜਾ ਰਿਹਾ ਹੈ। ਇਹ ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਵਧੀਆ ਮੌਕਾ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ 82643 46086 ’ਤੇ ਸੰਪਰਕ ਕਰੋ। 

Australia to provide USD 50 million support to Sri Lanka Australia 

ਵਿਸ਼ਵ ਕੱਪ ਦੇ ਮੱਦੇਨਜ਼ਰ ਆਸਟ੍ਰੇਲੀਆ ਸਰਕਾਰ ਵੱਲੋਂ ਸਤੰਬਰ ਵਿਚ ਵੱਧ ਤੋਂ ਵੱਧ ਵੀਜ਼ੇ ਦਿੱਤੇ ਜਾਣਗੇ। ਇਸ ਨਾਲ ਵੱਧ ਤੋਂ ਵੱਧ ਲੋਕ ਆਸਟ੍ਰੇਲੀਆ ਵਿਚ ਮੈਚ ਦੀ ਟਿਕਟ ਲੈਣਗੇ ਅਤੇ ਉਹਨਾਂ ਦੇ ਦੇਸ਼ ਵਿਚ ਪੇਸੇ ਖਰਚ ਕਰਨਗੇ, ਇਸ ਨਾਲ ਆਸਟ੍ਰੇਲੀਆ ਦੀ ਅਰਥਵਿਵਸਥਾ ਨੂੰ ਫਾਇਦਾ ਹੋਵੇਗਾ। ਇਹੀ ਕਾਰਨ ਹੈ ਕਿ ਆਸਟ੍ਰੇਲੀਆ ਸਰਕਾਰ ਸਤੰਬਰ ਅਤੇ ਅਕਤੂਬਰ ਵਿਚ ਵੱਧ ਤੋਂ ਵੱਧ ਵੀਜ਼ੇ ਦੇਣ ਜਾ ਰਹੀ ਹੈ। 

Australia Visa Australia Visa

ਟੂਰਿਸਟ ਵੀਜ਼ਾ ਇਕ ਅਜਿਹਾ ਵੀਜ਼ਾ ਹੈ ਜਿਸ ਦੀ ਪ੍ਰਕਿਰਿਆ ਬਹੁਤ ਸੁਖਾਲੀ ਹੈ। ਇਹ ਵੀਜ਼ਾ ਤੁਹਾਨੂੰ ਬਿਨ੍ਹਾਂ ਕਿਸੇ ਪੜ੍ਹਾਈ ਜਾਂ ਆਈਲੈਟਸ ਤੋਂ ਮਿਲ ਸਕਦਾ ਹੈ। ਇਸ ਦੌਰਾਨ ਤੁਹਾਨੂੰ ਆਪਣੇ ਦਸਤਾਵੇਜ਼ ਵਿਚ ਇਹ ਦੱਸਣਾ ਲਾਜ਼ਮੀ ਹੁੰਦਾ ਹੈ ਕਿ ਤੁਸੀਂ ਆਸਟ੍ਰੇਲੀਆ ਘੁੰਮਣ ਜਾ ਰਹੇ ਹੋ ਜਾਂ ਕਿਸੇ ਨੂੰ ਮਿਲਣ ਜਾ ਰਹੇ ਹੋ। ਆਸਟ੍ਰੇਲੀਆ ਦਾ ਟੂਰਿਸਟ ਵੀਜ਼ਾ ਘੱਟੋ ਘੱਟ 3 ਮਹੀਨੇ ਲਈ ਲੱਗਦਾ ਹੈ। ਇਹਨਾਂ 3 ਮਹੀਨਿਆਂ ਦੌਰਾਨ ਤੁਸੀਂ ਵੀਜ਼ੇ ਵਿਚ ਬਦਲਾਅ ਕਰਵਾ ਸਕਦੇ ਹੋ। ਜੇ ਤੁਸੀਂ ਵੀ ਆਸਾਨ ਪ੍ਰਕਿਰਿਆ ਜ਼ਰੀਏ ਆਸਟ੍ਰੇਲੀਆ ਦਾ ਵੀਜ਼ਾ ਲੈਣਾ ਚਾਹੁੰਦੇ ਹੋ ਤਾਂ ਬਿਨ੍ਹਾਂ ਦੇਰ ਕੀਤੇ 82643 46086 ’ਤੇ ਸੰਪਰਕ ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement