ਜੰਮੂ ਕਸ਼ਮੀਰ ਦੇ ਸੋਪੋਰ ’ਚ ਗ੍ਰੇਨੇਡ ਹਮਲਾ
Published : Mar 21, 2019, 12:48 pm IST
Updated : Mar 21, 2019, 1:09 pm IST
SHARE ARTICLE
Grenade attack in Sopore of Jammu and Kashmir
Grenade attack in Sopore of Jammu and Kashmir

SHO ਸਮੇਤ ਦੋ ਪੁਲਿਸ ਕਰਮੀ ਜ਼ਖਮੀ

ਜੰਮੂ- ਜੰਮੂ-ਕਸ਼ਮੀਰ ਦੇ ਬਾਰਮੂਲਾ ਜ਼ਿਲ੍ਹੇ 'ਚ ਪੈਂਦੇ ਸੋਪੋਰ ਵਿਚ ਅਤਿਵਾਦੀਆਂ ਨੇ ਸੀਆਰਪੀਐਫ ਕੈਂਪ 'ਤੇ ਗ੍ਰਨੇਡ ਨਾਲ ਹਮਲਾ ਕਰ ਦਿਤਾ ਹੈ। ਜਿਸ ਵਿਚ ਇਕ ਐਸਐਚਓ ਸਮੇਤ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ,ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਅਤਿਵਾਦੀਆਂ ਨੇ ਸੋਪੋਰ ਵਿਚ ਐਸਬੀਆਈ ਬੈਂਕ ਨੇੜੇ ਮੁੱਖ ਚੌਕ ਵਿਚ ਸਥਿਤ ਸੀਆਰਪੀਐਫ ਕੈਂਪ 'ਤੇ ਇਹ ਹਮਲਾ ਕੀਤਾ ਹੈ।

ਉਧਰ ਦੂਜੇ ਪਾਸੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਨੂੰ ਘੇਰਿਆ ਹੋਇਆ ਹੈ। ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿਤੀ ਹੈ। ਸ਼ੋਪੀਆਂ ਵਿਚ ਅਤਿਵਾਦੀਆਂ ਵਿਰੁਧ ਸਪੈਸ਼ਲ ਅਪਰੇਸ਼ਨ ਦੇ ਚਲਦਿਆਂ ਕਿਸੇ ਤਰ੍ਹਾਂ ਦੀ ਰੁਕਾਵਟ ਤੋਂ ਬਚਣ ਲਈ ਇੰਟਰਨੈੱਟ ਸੇਵਾ ਨੂੰ ਬੰਦ ਕਰ ਦਿਤਾ ਗਿਆ ਹੈ।

ਇਥੇ ਅਤਿਵਾਦੀਆਂ ਨੂੰ ਅਪਣੇ ਆਪ ਨੂੰ ਘਿਰਿਆ ਹੋਇਆ ਦੇਖ ਗੋਲੀਬਾਰੀ ਸ਼ੁਰੂ ਕਰ ਦਿਤੀ ਦਸ ਦਈਏ ਕਿ ਬੀਤੇ ਦਿਨ ਸੁਰੱਖਿਆ ਬਲਾਂ ਨੇ ਉਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਅਤਿਵਾਦੀਆਂ ਦੇ ਇਕ ਟਿਕਾਣੇ ਨੂੰ ਤਬਾਹ ਕਰ ਦਿਤਾ ਸੀ। ਜਿੱਥੋਂ ਇਕ ਏਕੇ-47 ਰਾਈਫ਼ਲ, ਜੁੱਤੇ ਅਤੇ ਕੁੱਝ ਹੋਰ ਸਮਾਨ ਬਰਾਮਦ ਹੋਇਆ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement