ਚੀਨ ’ਚ ਕੋਰੋਨਾ ਦੇ 12 ਨਵੇਂ ਮਾਮਲੇ
Published : Apr 21, 2020, 10:35 am IST
Updated : Apr 21, 2020, 10:35 am IST
SHARE ARTICLE
File Photo
File Photo

ਚੀਨ ਵਿਚ ਕੋਰੋਨਾ ਵਾਇਰਸ ਦੇ ਪੀੜਤ ਨਵੇਂ ਮਾਮਲਿਆਂ ਵਿਚ ਕਮੀ ਆਈ ਹੈ। ਇੱਥੇ ਐਤਵਾਰ ਨੂੰ 12 ਨਵੇਂ ਮਾਮਲੇ ਸਾਹਮਣੇ ਆਏ

ਬੀਜਿੰਗ, 20 ਅਪ੍ਰੈਲ: ਚੀਨ ਵਿਚ ਕੋਰੋਨਾ ਵਾਇਰਸ ਦੇ ਪੀੜਤ ਨਵੇਂ ਮਾਮਲਿਆਂ ਵਿਚ ਕਮੀ ਆਈ ਹੈ। ਇੱਥੇ ਐਤਵਾਰ ਨੂੰ 12 ਨਵੇਂ ਮਾਮਲੇ ਸਾਹਮਣੇ ਆਏ ਜਿਨ੍ਹਾਂ ਵਿਚ 8 ਪੀੜਤ ਲੋਕ ਵਿਦੇਸ਼ ਤੋਂ ਪਰਤੇ ਚੀਨੀ ਨਾਗਰਿਕ ਹਨ। ਸਿਹਤ ਅਧਿਕਾਰੀਆਂ ਨੇ ਸੋਮਵਾਰ ਨੂੰ ਦਸਿਆ ਕਿ ਇਸ ਦੇ ਨਾਲ ਹੀ ਚੀਨ ਵਿਚ ਪੀੜਤ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 82,747 ਹੋ ਗਈ ਹੈ ਜਿਹਨਾਂ ਵਿਚੋਂ 4,632 ਲੋਕਾਂ ਦੀ ਮੌਤ ਹੋਈ ਹੈ। 1,031 ਲੋਕਾਂ ਦਾ ਇਲਾਜ ਹਾਲੇ ਜਾਰੀ ਹੈ ਅਤੇ 77,084 ਲੋਕਾਂ ਨੂੰ ਇਲਾਜ ਦੇ ਬਾਅਦ ਠੀਕ ਹੋ ਜਾਣ ਮਗਰੋਂ ਹਸਪਤਾਲ ਤੋਂ ਛੁੱਟੀ ਦਿ ਦਿਤੀ ਗਈ ਹੈ।

ਚੀਨ ਦੇ ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਦਸਿਆ ਕਿ ਦੇਸ਼ ਵਿਚ ਐਤਵਾਰ ਨੂੰ  ਕੋਵਿਡ 19 ਦੇ 12 ਨਵੇਂ ਮਾਮਲੇ ਆਏ ਜਿਸ ਵਿਚ ਅੱਛ ਮਾਮਲੇ ਵਿਦੇਸ਼ ਤੋਂ ਆਏ ਪੀੜਤ ਲੋਕ ਹੈ, ਇਸ ਲਈ ਨਵੇਂ ਮਾਮਲਿਆਂ ਵਿਚ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਐਤਵਾਰ ਤਕ ਵਿਦੇਸ਼ਾਂ ਤੋਂ ਆਏ ਪੀੜਤ ਲੋਕਾਂ ਦੇ ਦੇਸ਼ ਵਿਚ ਕੁੱਲ 1583 ਮਾਮਲੇ ਸਾਹਮਣੇ ਆ ਚੁੱਕ ਹੈ ਜਿਨ੍ਹਾਂ ਵਿਚ 841 ਲੋਕਾਂ  ਦਾ ਇਲਾਜ ਚੱਲ ਰਿਹਾ ਹੈ ਅਤੇ 43 ਲੋਕਾਂ ਦੀ ਹਾਲਤ ਗੰਭੀਰ ਹੈ। (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM

ਕੰਧ ਟੱਪ ਕੇ ਲੱਗਿਆ ਸੀ ਭੱਜਣ,ਖੜ੍ਹ ਖੜ੍ਹ ਦੇਖ ਰਿਹਾ ਸਾਰਾ ਪਿੰਡ,ਹੋ ਗਿਆ ਹੰਗਾਮਾ

20 Feb 2026 1:31 PM

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM
Advertisement