Central African Republic News: ਯਾਤਰੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਡੁੱਬੀ, 50 ਤੋਂ ਵੱਧ ਲੋਕਾਂ ਦੀ ਹੋਈ ਮੌਤ
Published : Apr 21, 2024, 10:36 am IST
Updated : Apr 21, 2024, 11:05 am IST
SHARE ARTICLE
A boat carrying passengers sank Central African Republic
A boat carrying passengers sank Central African Republic

Central African Republic News: 300 ਲੋਕਾਂ ਨੂੰ ਲੈ ਕੇ ਜਾ ਰਹੀ ਸੀ ਲੱਕੜ ਵਾਲੀ ਕਿਸ਼ਤੀ

A boat carrying passengers sank Central African Republic News in punjabi : ਮੱਧ ਅਫ਼ਰੀਕੀ ਗਣਰਾਜ ਵਿੱਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਨਦੀ ਵਿੱਚ ਡੁੱਬ ਗਈ। ਹਾਦਸੇ ਵਿਚ ਘੱਟੋ-ਘੱਟ 50 ਲੋਕ ਡੁੱਬ ਗਏ। ਚਸ਼ਮਦੀਦਾਂ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: Haryana News: ਨਹਿਰ ਕੰਢੇ ਬੈਠ ਸ਼ਰਾਬ ਪੀ ਰਿਹਾ ਸੀ ਪੁੱਤ, ਪਿਓ ਨੂੰ ਵੇਖ ਲਗਾ ਦਿਤੀ ਨਹਿਰ ਵਿਚ ਛਾਲ, ਲਾਪਤਾ

ਗਵਾਹਾਂ ਨੇ ਐਸੋਸੀਏਟਡ ਪ੍ਰੈਸ ਨੂੰ ਦੱਸਿਆ ਕਿ ਲਗਭਗ 300 ਲੋਕਾਂ ਨੂੰ ਲੈ ਕੇ ਲੱਕੜ ਦੀ ਕਿਸ਼ਤੀ ਸ਼ੁੱਕਰਵਾਰ ਨੂੰ ਰਾਜਧਾਨੀ ਬਾਂਗੁਈ ਵਿੱਚੋਂ ਲੰਘਦੀ ਮਾਪੋਕੋ ਨਦੀ ਨੂੰ ਪਾਰ ਕਰ ਰਹੀ ਸੀ ਉਦੋਂ ਹੀ ਇਹ ਹਾਦਸਾ ਵਾਪਰਿਆ। ਸਥਾਨਕ ਕਿਸ਼ਤੀ ਵਾਲਿਆਂ ਅਤੇ ਮਛੇਰਿਆਂ ਨੇ ਸਭ ਤੋਂ ਪਹਿਲਾਂ ਬਚਾਅ ਕਾਰਜ ਸ਼ੁਰੂ ਕੀਤਾ।

ਇਹ ਵੀ ਪੜ੍ਹੋ: Amritsar Airport News Flights News: ਅੰਮ੍ਰਿਤਸਰ ਏਅਰਪੋਰਟ ਤੋਂ ਥਾਈਲੈਂਡ ਅਤੇ ਮਲੇਸ਼ੀਆ ਲਈ ਨਵੀਆਂ ਫਲਾਈਟਾਂ ਸ਼ੁਰੂ 

ਬਚਾਅ ਮੁਹਿੰਮ 'ਚ ਸ਼ਾਮਲ ਮਛੇਰੇ ਐਡਰੀਅਨ ਮੋਸਾਮੋ ਨੇ ਕਿਹਾ ਕਿ ਫੌਜ ਦੇ ਪਹੁੰਚਣ ਤੱਕ ਘੱਟੋ-ਘੱਟ 20 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਸਨ। ਬਾਂਗੁਈ ਯੂਨੀਵਰਸਿਟੀ ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ ਕਿ ਫੌਜ ਦੀ ਤਲਾਸ਼ੀ ਮੁਹਿੰਮ ਵਧਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A boat carrying passengers sank Central African Republic News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement