Canada News : ਵੈਨਕੂਵਰ ਦੇ ਬੀਚਾਂ 'ਤੇ ਤੈਰਨ ਦੀ ਪਾਬੰਦੀ
Published : Jul 21, 2025, 2:41 pm IST
Updated : Jul 21, 2025, 2:41 pm IST
SHARE ARTICLE
Swimming Banned on Vancouver Beaches in Canada Latest News in Punjabi
Swimming Banned on Vancouver Beaches in Canada Latest News in Punjabi

Canada News : ਈ ਕੌਲੀ ਬੈਕਟੀਰੀਆ ਦੀ ਮਾਤਰਾ ਸੁਰੱਖਿਅਤ ਹੱਦ ਤੋਂ ਵਧਣ ਕਾਰਨ ਲਗਾਈ ਪਾਬੰਦੀ

Swimming Banned on Vancouver Beaches in Canada Latest News in Punjabi ਵੈਨਕੂਵਰ, ਵੈਨਕੂਵਰ ਕੋਸਟਲ ਹੈਲਥ ਵੱਲੋਂ ਵੈਨਕੂਵਰ ਦੇ ਕੁਝ ਚੋਣਵੇਂ ਸਮੁੰਦਰੀ ਬੀਚਾਂ ਤੇ ਤੈਰਨ ਸਬੰਧੀ ਅਣਮਿਥੇ ਸਮੇਂ ਲਈ ਪਾਬੰਦੀ ਲਗਾਏ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ। 

ਪਾਬੰਦੀ ਦਾ ਇਹ ਫ਼ੈਸਲਾ ਸਮੁੰਦਰੀ ਪਾਣੀ ’ਚ ਈ ਕੌਲੀ ਬੈਕਟੀਰੀਆ ਦੀ ਮਾਤਰਾ ਸੁਰੱਖਿਅਤ ਹੱਦ ਤੋਂ ਵਧੇਰੇ ਹੋਣ ਕਾਰਨ ਲਗਾਈ ਗਈ ਹੈ। ਪਾਬੰਦੀ ਸ਼ੁਦਾ ਬੀਚਾਂ ਚ ਇੰਗਲਿਸ਼  ਬੇ ਬੀਚ, ਕਿਤ ਸਿਲਾਨੋ ਬੀਚ, ਸੈਕਿੰਡ ਬੀਚ, ਸਨਸੈਟ ਬੀਚ, ਥਰਡ ਬੀਚ (ਸਟੈਨਲੀ ਪਾਰਕ) ਡੰਡਰੇਵ ਬੀਚ (ਵੈਸਟ ਵੈਨਕੂਵਰ), ਲਾਇਨ ਬੇ ਬੀਚ ਤੇ ਟਰਾਡ ਲੇਕ ਬੀਚ ਸ਼ਾਮਲ ਹਨ|

ਜ਼ਿਕਰਯੋਗ ਹੈ ਕਿ ਇਨ੍ਹਾਂ ਬੀਚਾਂ ’ਤੇ 19 ,22 ਅਤੇ 26 ਜੁਲਾਈ ਨੂੰ ਹੋਂਡਾ ਸੈਲੀਬਰੇਸ਼ਨ ਆਫ਼ ਲਾਈਟਜ਼ ਦੌਰਾਨ ਆਤਿਸ਼ਬਾਜ਼ੀ ਦੇ ਨਜਾਰਿਆਂ ਨੂੰ ਮਾਨਣ ਲਈ ਵੱਡੀ ਗਿਣਤੀ ’ਚ ਲੋਕਾਂ ਦੇ ਪੁੱਜਣ ਦੀ ਸੰਭਾਵਨਾ ਹੈ|
ਵੈਨਕੂਵਰ ਤੋਂ ਮਲਕੀਤ ਸਿੰਘ ਦੀ ਰੀਪੋਰਟ।

(For more news apart from Swimming Banned on Vancouver Beaches in Canada Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement