ਖ਼ਬਰਾਂ |

ਤਾਜ਼ਾ |

ਪ੍ਰਧਾਨ ਮੰਤਰੀ ਮੋਦੀ ਨੇ ਯੂਕੇ ਦੇ ਨਵੇਂ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਨੂੰ ਅਹੁਦਾ ਸੰਭਾਲਣ 'ਤੇ ਦਿੱਤੀ ਵਧਾਈ
Published : Jul 21, 2026, 11:48 am IST
Updated : Jul 21, 2026, 11:48 am IST
SHARE ARTICLE
PM Modi congratulates new UK Prime Minister Andy Burnham on taking office
PM Modi congratulates new UK Prime Minister Andy Burnham on taking office

2035 ਨੂੰ ਅੱਗੇ ਵਧਾਉਣ ਲਈ ਐਂਡੀ ਬਰਨਹਮ ਨਾਲ ਕੰਮ ਕਰਨ ਲਈ ਉਤਸ਼ਾਹਿਤ ਹਨ।

ਨਵੀਂ ਦਿੱਲੀ:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਂਡੀ ਬਰਨਹਮ ਨੂੰ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਯੂਨਾਈਟਿਡ ਕਿੰਗਡਮ ਸਾਂਝੇ ਲੋਕਤੰਤਰੀ ਮੁੱਲਾਂ ਨਾਲ ਬੱਝੇ ਹੋਏ ਹਨ ਅਤੇ ਦੋਵਾਂ ਦੇਸ਼ਾਂ ਵਿਚ ਕਈ ਖੇਤਰਾਂ ਵਿਚ ਮਜ਼ਬੂਤ ​​ਸਹਿਯੋਗ ਹੈ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ, ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ ਕਿ ਭਾਰਤ ਅਤੇ ਯੂਨਾਈਟਿਡ ਕਿੰਗਡਮ ਵਿਚ ਵਪਾਰ, ਨਿਵੇਸ਼, ਤਕਨਾਲੋਜੀ, ਰੱਖਿਆ ਅਤੇ ਲੋਕਾਂ ਤੋਂ ਲੋਕਾਂ ਦੇ ਸੰਬੰਧਾਂ ਵਿਚ ਵਿਆਪਕ ਸਹਿਯੋਗ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਸੀ.ਈ.ਟੀ.ਏ. ਦੇ ਲਾਗੂ ਹੋਣ ਨਾਲ, ਭਾਰਤ ਅਤੇ ਯੂਨਾਈਟਿਡ ਕਿੰਗਡਮ ਵਿਚਕਾਰ ਦੁਵੱਲੀ ਭਾਈਵਾਲੀ ਹੋਰ ਮਜ਼ਬੂਤ ​​ਹੋਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਭਾਰਤ-ਯੂ.ਕੇ. ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਅਤੇ ਸਾਂਝੇ ਵਿਜ਼ਨ 2035 ਨੂੰ ਅੱਗੇ ਵਧਾਉਣ ਲਈ ਐਂਡੀ ਬਰਨਹਮ ਨਾਲ ਕੰਮ ਕਰਨ ਲਈ ਉਤਸ਼ਾਹਿਤ ਹਨ।

ਦੱਸ ਦੇਈਏ ਕਿ ਲੇਬਰ ਪਾਰਟੀ ਦੇ ਨਵੇਂ ਨੇਤਾ ਐਂਡੀ ਬਰਨਹਮ ਨੇ ਸੋਮਵਾਰ ਨੂੰ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement