Britain News: ਬਜ਼ੁਰਗ ਸਿੱਖ ਟੈਕਸੀ ਡਰਾਈਵਰਾਂ ਉਤੇ ਹੋਏ ਹਮਲੇ ਦੇ ਦੋਸ਼ ਵਿਚ ਤਿੰਨ ਗ੍ਰਿਫ਼ਤਾਰ

By : GAGANDEEP

Published : Aug 21, 2025, 6:37 am IST
Updated : Aug 21, 2025, 8:03 am IST
SHARE ARTICLE
Three arrested for assault on elderly Sikh taxi drivers Britain
Three arrested for assault on elderly Sikh taxi drivers Britain

Britain News: 15 ਅਗੱਸਤ ਨੂੰ 60 ਅਤੇ 70 ਸਾਲ ਦੀ ਉਮਰ ਦੇ ਡਰਾਈਵਰਾਂ ਉਤੇ ਹਮਲਾ ਕੀਤਾ ਗਿਆ ਸੀ।

 Three arrested for assault on elderly Sikh taxi drivers Britain: ਵੋਲਵਰਹੈਂਪਟਨ ਰੇਲਵੇ ਸਟੇਸ਼ਨ ਦੇ ਬਾਹਰ ਹੋਏ ਭਿਆਨਕ ਹਮਲੇ ਵਿਚ ਦੋ ਬਜ਼ੁਰਗ ਸਿੱਖ ਟੈਕਸੀ ਡਰਾਈਵਰਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ੁਕਰਵਾਰ, 15 ਅਗੱਸਤ  ਨੂੰ ਵਾਪਰੀ ਇਸ ਘਟਨਾ ਦੌਰਾਨ 60 ਅਤੇ 70 ਸਾਲ ਦੀ ਉਮਰ ਦੇ ਡਰਾਈਵਰਾਂ ਉਤੇ ਹਮਲਾ ਕੀਤਾ ਗਿਆ ਸੀ।

ਇਕ ਵਿਅਕਤੀ ਦੀ ਪੱਗ ਉਤਾਰ ਦਿਤੀ  ਗਈ, ਜਿਸ ਤੋਂ ਬਾਅਦ ਉਸ ਨੂੰ ਜ਼ਮੀਨ ਉਤੇ  ਡਿੱਗਦੇ ਵੇਖਿਆ  ਜਾ ਸਕਦਾ ਹੈ। ਹੁਣ ਬ੍ਰਿਟਿਸ਼ ਟਰਾਂਸਪੋਰਟ ਪੁਲਿਸ (ਬੀਟੀਪੀ) ਨੇ ਇਸ ਮਾਮਲੇ ’ਚ ਇਕ 17 ਸਾਲ ਦੇ ਲੜਕੇ ਅਤੇ 19 ਅਤੇ 25 ਸਾਲ ਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ ਅਤੇ ਬਾਅਦ ’ਚ ਜ਼ਮਾਨਤ ਉਤੇ  ਰਿਹਾਅ ਕਰ ਦਿਤਾ ਗਿਆ। ਇਸ ਘਟਨਾ ਨੂੰ ਨਸਲੀ ਤੌਰ ਉਤੇ  ਗੰਭੀਰ ਮੰਨਿਆ ਜਾ ਰਿਹਾ ਹੈ।          (ਏਜੰਸੀ)

(For more news apart from “Three arrested for assault on elderly Sikh taxi drivers Britain” stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement