ਪਾਕਿਸਤਾਨ ਦੇ ਕਰਾਚੀ 'ਚ ਹੋਇਆ ਜ਼ੋਰਦਾਰ ਬੰਬ ਧਮਾਕਾ, 3 ਲੋਕਾਂ ਦੀ ਮੌਤ, ਕਈ ਜ਼ਖ਼ਮੀ
Published : Oct 21, 2020, 12:24 pm IST
Updated : Oct 21, 2020, 1:27 pm IST
SHARE ARTICLE
Pakistan
Pakistan

ਪਾਕਿਸਤਾਨੀ ਅਧਿਕਾਰੀਆਂ ਅਨੁਸਾਰ ਸਾਰੇ ਜ਼ਖਮੀਆਂ ਅਤੇ ਮ੍ਰਿਤਕਾਂ ਨੂੰ ਪਟੇਲ ਹਸਪਤਾਲ ਲਿਆ ਗਿਆ ਹੈ।

ਕਰਾਚੀ- ਪਾਕਿਸਤਾਨ ਦੇ ਸਭ ਤੋਂ ਵੱਡੇ ਸ਼ਹਿਰ ਕਰਾਚੀ ਸਥਿਤ ਗੁਲਸ਼ਨ-ਏ-ਇਕਬਾਲ ਇਮਾਰਤ ਵਿਚ ਜ਼ੋਰਦਾਰ ਬੰਬ ਧਮਾਕਾ ਹੋਇਆ ਹੈ। ਪਾਕਿਸਤਾਨ ਦੇ ਇਸ ਧਮਾਕੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਬਹੁਤ ਸਾਰੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।

BOMB

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਨੇੜਲੀਆਂ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਸਾਰੇ ਜ਼ਖਮੀਆਂ ਅਤੇ ਮ੍ਰਿਤਕਾਂ ਨੂੰ ਪਟੇਲ ਹਸਪਤਾਲ ਲਿਆਂਦਾ ਗਿਆ ਹੈ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੱਲ੍ਹ ਅੱਧੀ ਰਾਤ ਨੂੰ ਕਰਾਚੀ ਵਿਚ ਹੰਗਾਮਾ ਹੋਇਆ ਸੀ। ਸਿੰਧ ਦੀ ਸੈਨਾ ਤੇ ਪੁਲਿਸ ਕੱਲ ਇੱਥੇ ਆਹਮੋ-ਸਾਹਮਣੇ ਹੋਈ ਸੀ।

BOMB
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement