ਥਾਈਲੈਂਡ 'ਚ ਜੰਗੀ ਜਹਾਜ਼ ਡੁੱਬਣ ਤੋਂ 2 ਦਿਨ ਬਾਅਦ 6 ਜਲ ਸੈਨਿਕਾਂ ਦੀਆਂ ਮਿਲੀਆਂ ਲਾਸ਼ਾਂ, 23 ਹੁਣ ਵੀ ਲਾਪਤਾ

By : GAGANDEEP

Published : Dec 21, 2022, 8:03 am IST
Updated : Dec 21, 2022, 8:03 am IST
SHARE ARTICLE
PHOTO
PHOTO

76 ਨੂੰ ਬਚਾ ਲਿਆ ਗਿਆ

 

ਥਾਈਲੈਂਡ ਦੀ ਜਲ ਸੈਨਾ ਨੇ ਮੰਗਲਵਾਰ ਨੂੰ 30 ਲਾਪਤਾ ਜਲ ਸੈਨਿਕਾਂ ਵਿੱਚੋਂ 6 ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਉੱਥੇ ਇੱਕ ਜਲ ਸੈਨਿਕ ਜ਼ਿੰਦਾ ਮਿਲਿਆ। ਇਹ ਸਾਰੇ ਐਤਵਾਰ ਦੇਰ ਰਾਤ ਥਾਈ ਜਲ ਸੈਨਾ ਦੇ ਜੰਗੀ ਬੇੜੇ ਦੇ ਡੁੱਬਣ ਤੋਂ ਬਾਅਦ ਲਾਪਤਾ ਸਨ। ਫਿਲਹਾਲ 23 ਲੋਕਾਂ ਨੂੰ ਲੱਭਣ ਲਈ ਬਚਾਅ ਕਾਰਜ ਜਾਰੀ ਹੈ।

ਦੱਸ ਦੇਈਏ ਕਿ ਸਮੁੰਦਰ ਵਿੱਚ ਤੇਜ਼ ਲਹਿਰਾਂ ਕਾਰਨ ਜੰਗੀ ਬੇੜੇ ਐਚਟੀਐਮਐਸ ਸੁਖੋਥਾਈ ਵਿੱਚ ਹੜ੍ਹ ਆ ਗਿਆ ਸੀ। ਇਸ ਤੋਂ ਬਾਅਦ ਇੰਜਣ ਬੰਦ ਹੋਣ ਕਾਰਨ ਜਹਾਜ਼ ਪਲਟ ਗਿਆ। ਜਹਾਜ਼ 'ਚ 106 ਜਲ ਸੈਨਿਕ ਸਵਾਰ ਸਨ, ਜਿਨ੍ਹਾਂ 'ਚੋਂ 76 ਨੂੰ ਬਚਾ ਲਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement