Indian Student died in America: ਅਮਰੀਕਾ 'ਚ 22 ਸਾਲਾ ਭਾਰਤੀ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ

By : GAGANDEEP

Published : Dec 21, 2023, 2:21 pm IST
Updated : Dec 21, 2023, 2:23 pm IST
SHARE ARTICLE
Indian Student died in America
Indian Student died in America

Indian Student died in America: ਉਚ ਡਾਕਟਰੀ ਸਿੱਖਿਆ ਹਾਸਲ ਕਰਨ ਲਈ ਗਈ ਸੀ ਵਿਦੇਸ਼

 A 22-year-old Indian student died in a Road accident in America News in punjabi : ਹਰ ਰੋਜ਼ ਵਿਦੇਸ਼ ਵਿਚ ਭਾਰਤੀ ਨੌਜਵਾਨਾਂ ਦੇ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਜਿਥੇ ਇਕ ਭਾਰਤੀ ਵਿਦਿਆਰਥਣ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸ਼ੇਖ ਜ਼ਹੀਰਾ ਨਾਜ਼ (22) ਵਜੋਂ ਹੋਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਦਰਗਾਹ ਦੇ ਮੁੱਖ ਸੇਵਾਦਾਰ ਦਾ ਕੀਤਾ ਕਤਲ 

ਮ੍ਰਿਤਕ ਆਂਧਰਾ ਪ੍ਰਦੇਸ਼ ਰਾਜ ਦੀ ਵਿਜੇਵਾੜਾ ਗ੍ਰਾਮੀਣ ਪ੍ਰਸਾਦਮਪਦੂ ਦੀ ਰਹਿਣ ਵਾਲੀ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਉੱਚ ਡਾਕਟਰੀ ਸਿੱਖਿਆ ਹਾਸਲ ਕਰਨ ਲਈ ਅਮਰੀਕਾ ਗਈ ਸੀ। ਬੀਤੇ ਦਿਨ ਕਾਰ 'ਚ ਸਫਰ ਕਰਦੇ ਸਮੇਂ ਉਸ ਕਾਰ ਦੀ ਗੈਸ ਲੀਕ ਹੋਣ ਕਾਰਨ ਉਸ ਦੀ ਮੌਤ ਹੋ ਗਈ। ਸ਼ੇਖ ਜ਼ਹੀਰਾ ਨਾਜ਼ ਨੇ ਸ਼ਿਕਾਗੋ ਦੇ ਇਕ ਕਾਲਜ ਤੋਂ ਫਿਜ਼ੀਓਥੈਰੇਪੀ ਦੀ ਡਿਗਰੀ ਪੂਰੀ ਕੀਤੀ ਸੀ।

ਇਹ ਵੀ ਪੜ੍ਹੋ: Chandigarh News : ਤਣਾਅ 'ਚ ਪੁਲਿਸ ਮੁਲਾਜ਼ਮ ਕਰ ਰਹੇ ਖ਼ੁਦਕੁਸ਼ੀਆਂ, ਹਾਈ ਪਾਵਰ ਕਮੇਟੀ ਤੋਂ ਜਾਂਚ ਕਰਨ ਦੀ ਕੀਤੀ ਮੰਗ

ਉਹ ਐਮ.ਐਸ ਕਰਨ ਲਈ ਇਸ ਸਾਲ ਅਗਸਤ ਵਿੱਚ ਸ਼ਿਕਾਗੋ, ਅਮਰੀਕਾ ਗਈ ਸੀ ਪਰ ਬੀਤੇ ਦਿਨ ਬੁੱਧਵਾਰ ਨੂੰ ਜਦੋਂ ਉਹ ਕਾਰ ਵਿੱਚ ਸਫ਼ਰ ਕਰ ਰਹੀ ਸੀ ਤਾਂ ਕਾਰ ਦੀ ਗੈਸ ਲੀਕ ਹੋ ਗਈ। ਇਸ ਕਾਰਨ ਕਾਰ ਚਾਲਕ ਸਮੇਤ ਜ਼ਹੀਰਾ ਨਾਜ਼ ਬੇਹੋਸ਼ ਹੋ ਗਈ। ਲੋਕਾਂ ਨੇ ਤੁਰੰਤ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿਤਾ। 

(For more news apart from Indian Student died in America, stay tuned to Rozana Spokesman)

Tags: spokesmantv

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement