ਪਾਕਿਸਤਾਨ ਸਰਕਾਰ ਦੀ ਕਰਤਾਰਪੁਰ ਲਾਂਘੇ ਲਈ ਇੱਕ ਹੋਰ ਵੱਡੀ ਪਹਿਲ ਕਦਮੀ
Published : Jan 22, 2019, 1:51 pm IST
Updated : Jan 22, 2019, 1:51 pm IST
SHARE ARTICLE
Paki P.M Imran Khan
Paki P.M Imran Khan

ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਾਕਿਸਤਾਨ ਨੇ ਇਕ ਕਦਮ ਹੋਰ ਅੱਗੇ ਪੁੱਟਿਆ ਹੈ। ਪਾਕਿਸਤਾਨ ਨੇ ਲਾਂਘੇ ਦੇ ਕਰਾਰ ਨੂੰ ਅਮਲੀਜਾਮਾ ਪਹਿਨਾਉਣ ਲਈ ਭਾਰਤੀ ਵਫ਼ਦ ਨੂੰ...

ਇਸਲਾਮਾਬਾਦ : ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਾਕਿਸਤਾਨ ਨੇ ਇਕ ਕਦਮ ਹੋਰ ਅੱਗੇ ਪੁੱਟਿਆ ਹੈ। ਪਾਕਿਸਤਾਨ ਨੇ ਲਾਂਘੇ ਦੇ ਕਰਾਰ ਨੂੰ ਅਮਲੀਜਾਮਾ ਪਹਿਨਾਉਣ ਲਈ ਭਾਰਤੀ ਵਫ਼ਦ ਨੂੰ ਇਸਲਾਮਾਬਾਦ ਭੇਜਣ ਲਈ ਕਿਹਾ ਹੈ। ਪਾਕਿਸਤਾਨ ਨੇ ਅਪਣੇ ਵੱਲੋਂ ਤਿਆਰ ਕੀਤੇ ਕਰਾਰ ਦੀ ਕਾਪੀ ਭਾਰਤੀ ਦੂਤਾਵਾਸ ਨਾਲ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਲਾਂਘੇ ਦੇ ਪ੍ਰੋਜੈਕਟਾਂ ਲਈ ਭਾਰਤ ਕੋਲੋਂ ਇਕ ਫੋਕਲ ਪਰਸਨ ਨਿਯੁਕਤ ਕਰਨ ਦੀ ਵੀ ਮੰਗ ਰੱਖੀ ਹੈ।

Kartarpur Sahib Pakistan Kartarpur Sahib Pakistan

ਪਾਕਿਸਤਾਨ ਨੇ ਕਿਹਾ ਕਿ ਉਹਨਾਂ ਵ4ਲੋਂ ਲਾਂਗੇ ਦੇ ਕੰਮਾ ਲਈ ਡਾਇਰੈਕਟਰ ਜਨਰਲ ਪੱਧਰ ਦਾ ਅਧਿਕਾਰੀ ਪੋਕਲ ਪਰਸਨ ਵਜੋਂ ਤਾਇਨਾਤ ਕੀਤਾ ਗਿਆ ਹੈ। ਭਾਰਤ ਨੂੰ ਵੀ ਉਹਨਾਂ ਕਿਸੇ ਅਧਿਕਾਰੀ ਨੂੰ ਫਕਲ ਪਰਸਨ ਥਾਪਣ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਵਾਲੇ ਪਾਸਿਓ ਜੰਗੀ ਪੱਧਰ ‘ਤੇ ਤਿਆਰੀਆਂ ਚੱਲ ਰਹੀਆਂ ਹਨ। ਪਾਕਿਸਤਾਨ ਨੇ ਅਪਣੇ ਵੱਲੋਂ ਤਿਆਰ ਕੀਤੇ ਕਰਾਰ ਦੀ ਕਾਪੀ ਭਾਰਤੀ ਦੂਤਾਵਾਸ ਨਾਲ ਸਾਂਝੀ ਕੀਤੀ ਹੈ।

Draft of AgrimentDraft of Agriment

ਪਾਕਿਸਤਾਨ ਨੇ ਕਿਹਾ ਕਿ ਉਹਨਾਂ ਵੱਲੋਂ ਲਾਂਘੇ ਦੇ ਕੰਮਾਂ ਲਈ ਡਾਇਰੈਕਟਰ ਜਨਰਲ ਪੱਧਰ ਦਾ ਅਧਿਕਾਰੀ ਫੋਕਲ ਪਰਸਨ ਵਜੋਂ ਤਾਇਨਾਤ ਕੀਤਾ ਗਿਆ ਹੈ। ਯਾਦ ਰਹੇ ਕਿ 28 ਨਵੰਬਰ ਨੂੰ ਪਾਕਿਸਤਾਨੀ ਪੀ.ਐਮ ਇਮਰਾਨ ਖ਼ਾਨ ਨੇ ਕਰਤਾਰਪੁਰ ਸਾਹਿਬ ਲਈ ਲਾਂਘੇ ਦਾ ਉਦਘਾਟਨ ਕੀਤਾ ਸੀ।

Kartarpur Sahib PakistanKartarpur Sahib Pakistan

ਉਹਨਾਂ ਵੱਲੋਂ ਤਾਂ ਲਾਂਘੇ ਦਾ ਕੰਮ ਜ਼ੋਰਾਂ ‘ਤੇ ਚੱਲ ਰਿਹਾ ਹੈ, ਪਰ ਭਾਰਤ ਵਾਲੇ ਪਾਸੇ ਫਿਲਹਾਲ ਲਾਂਘੇ ਨੂੰ ਲੈ ਕੇ ਕ੍ਰੈਡਿਟ ਵਾਰ ਤੇ ਫੰਡਾਂ ਦੀ ਸਿਆਸਤ ਹੀ ਹੋ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement