US News : ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪ੍ਰਗਟਾਈ ਉਮੀਦ, ਕਿਹਾ- ਟਰੰਪ ਖ਼ਤਮ ਕਰਵਾ ਸਕਦੇ ਹਨ ਰੂਸ-ਯੁਕਰੇਨ ਜੰਗ 

By : BALJINDERK

Published : Jan 22, 2025, 2:43 pm IST
Updated : Jan 22, 2025, 2:43 pm IST
SHARE ARTICLE
ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅਤੇ ਅਮਰੀਕਾ ਦੇ ਰਾਸ਼ਟਰਪਤੀ  ਡੋਨਾਲਡ ਟਰੰਪ
ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ

US News : ਟਰੰਪ ਨੇ ਚੋਣਾਂ ਤੋਂ ਪਹਿਲਾਂ ਕੀਤਾ ਸੀ ਵਾਅਦਾ 

US News in Punjabi : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਕਈ ਮੌਕਿਆਂ 'ਤੇ ਰੂਸ-ਯੂਕਰੇਨ ਯੁੱਧ ਨੂੰ ਖ਼ਤਮ ਕਰਨ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਸੀ ਕਿ ਰਾਸ਼ਟਰਪਤੀ ਬਣਦੇ ਹੀ ਉਹ 24 ਘੰਟਿਆਂ ਦੇ ਅੰਦਰ ਰੂਸ-ਯੂਕਰੇਨ ਯੁੱਧ ਖ਼ਤਮ ਕਰ ਦੇਣਗੇ।

ਇਸ ਲਈ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਨਾਲ ਮੁਲਾਕਾਤ ਕਰਕੇ ਉਮੀਦ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਡੋਨਾਲਡ ਟਰੰਪ ਰੂਸ-ਯੂਕਰੇਨ ਯੁੱਧ ਨੂੰ ਖ਼ਤਮ ਕਰਨ ਵਿੱਚ ਮਦਦ ਕਰ ਸਕਦੇ ਹਨ।

(For more news apart from President of Ukraine Zelensky expressed hope, said - Trump can end Russia-Ukraine war News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement