ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ 18 ਪੈਸੇ ਚੜ੍ਹਿਆ ਰੁਪਇਆ
Published : Jul 22, 2021, 12:50 pm IST
Updated : Jul 22, 2021, 12:56 pm IST
SHARE ARTICLE
Rupee gains 18 paise to 74.43 against US dollar in early trade
Rupee gains 18 paise to 74.43 against US dollar in early trade

ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਘਰੇਲੂ ਯੂਨਿਟ ਡਾਲਰ ਦੇ ਮੁਕਾਬਲੇ 74.46 ਦੇ ਪੱਧਰ 'ਤੇ ਖੁੱਲ੍ਹਿਆ

ਮੁੰਬਈ: ਘਰੇਲੂ ਸ਼ੇਅਰ ਬਾਜ਼ਾਰ ਵਿਚ ਹੋਏ ਵਾਧੇ ਦੇ ਦਰਮਿਆਨ ਰੁਪਿਆ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ 18 ਪੈਸੇ ਮਜ਼ਬੂਤ ਹੋ ਕੇ 74.43 ਦੇ ਪੱਧਰ 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਘਰੇਲੂ ਯੂਨਿਟ ਡਾਲਰ ਦੇ ਮੁਕਾਬਲੇ 74.46 ਦੇ ਪੱਧਰ 'ਤੇ ਖੁੱਲ੍ਹਿਆ, ਅਤੇ ਫਿਰ 74.43 ਦੇ ਪੱਧਰ' ਤੇ ਪਹੁੰਚ ਗਿਆ, ਜੋ ਪਿਛਲੇ ਸਾਲ ਬੰਦ ਦੇ ਮੁਕਾਬਲੇ 18 ਪੈਸੇ ਦੀ ਮਜ਼ਬੂਤੀ ਦਰਸਾਉਂਦਾ ਹੈ।

ਇਹ ਵੀ ਪੜ੍ਹੋ -  ਅਮਰੀਕਾ ਦੀ ਉਪ ਵਿਦੇਸ਼ ਮੰਤਰੀ 25 ਜੁਲਾਈ ਨੂੰ ਚੀਨ ਦਾ ਦੌਰਾ ਕਰਨਗੇ

Rupee gains 18 paise to 74.43 against US dollar in early tradeRupee gains 18 paise to 74.43 against US dollar in early trade

ਮੰਗਲਵਾਰ ਨੂੰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 74.61 ਦੇ ਪੱਧਰ 'ਤੇ ਬੰਦ ਹੋਇਆ ਸੀ। ਵਿਦੇਸੀ ਮੁਦਰਾ ਬਜ਼ਾਰ ਬੁੱਧਵਾਰ ਨੂੰ ਬਕਰੀਦ ਦੇ ਮੌਕੇ ਬੰਦ ਹੋਇਆ ਸੀ। ਇਸ ਦੌਰਾਨ ਛੇ ਵੱਡੀਆਂ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੁਚਕਾਂਕ 0.01% ਦੀ ਤੇਜ਼ੀ ਨਾਲ ਵਧ ਕੇ 92.76 'ਤੇ ਸੀ। ਗਲੋਬਲ ਤੇਲ ਦਾ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.42% ਦੀ ਗਿਰਾਵਟ ਦੇ ਨਾਲ 71.93 ਡਾਲਰ ਪ੍ਰਤੀ ਬੈਰਲ 'ਤੇ ਸੀ। 

SHARE ARTICLE

ਏਜੰਸੀ

Advertisement

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM
Advertisement