ਕੈਨੇਡਾ ਦੇ ਫਲੇਮਿੰੰਗਡਨ ਪਾਰਕ 'ਚ ਹੋਈ ਗੋਲੀਬਾਰੀ, ਇਕ ਜ਼ਖਮੀ
Published : Aug 22, 2018, 9:01 am IST
Updated : Aug 22, 2018, 9:01 am IST
SHARE ARTICLE
Police during Investigation
Police during Investigation

ਪਿਛਲੇ ਕੁਝ ਸਮੇਂ ਤੋਂ ਕੈਨੇਡਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਵਧ ਗਈਆਂ ਹਨ................

ਓਂਟਾਰੀਓ :  ਪਿਛਲੇ ਕੁਝ ਸਮੇਂ ਤੋਂ ਕੈਨੇਡਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਵਧ ਗਈਆਂ ਹਨ। ਕੈਨੇਡਾ ਦੇ ਸੂਬੇ ਓਂਟਾਰੀਓ ਦੇ ਫਲੇਮਿੰੰਗਡਨ ਪਾਰਕ ਵਿਖੇ ਗੋਲੀਬਾਰੀ ਦੌਰਾਨ ਇਕ 20 ਸਾਲਾ ਵਿਅਕਤੀ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਸੋਮਵਾਰ ਰਾਤ ਨੂੰ ਇਹ ਘਟਨਾ ਵਾਪਰੀ। ਪੁਲਸ ਅਧਿਕਾਰੀਆਂ ਨੇ ਦਸਿਆ ਕਿ ਰਾਤ 10 ਵਜੇ ਡੀਉਵਿਲੇ ਸੈਂਟ ਡੈਨਿਸ ਡਰਾਈਵ ਵਿਖੇ ਜਦ ਉਹ ਪੁੱਜੇ ਤਾਂ ਇਕ ਨੌਜਵਾਨ ਜ਼ਖਮੀ ਹਾਲਤ 'ਚ ਡਿੱਗਿਆ ਹੋਇਆ ਸੀ। ਉਨ੍ਹਾਂ ਨੇ ਉਸ ਨੌਜਵਾਨ ਨੂੰ ਮੈਡੀਕਲ ਸਹਾਇਤਾ ਦਿਤੀ। ਪੁਲਸ ਅਧਿਕਾਰੀਆਂ ਨੇ ਦਸਿਆ ਕਿ ਉਹ ਹਮਲਾਵਰ ਦੀ ਭਾਲ ਕਰ ਰਹੇ ਹਨ। ਅਜੇ ਤਕ ਕਿਸੇ ਵੀ ਸ਼ੱਕੀ ਨੂੰ ਹਿਰਾਸਤ 'ਚ ਨਹੀਂ ਲਿਆ ਗਿਆ।

Location: Canada, Ontario

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement