ਕੈਨੇਡਾ ਵਿਚ ਵਰਕ ਪਰਮਿਟ ਲੈਣਾ ਹੋਇਆ ਅਸਾਨ, ਬਿਨਾਂ IELTS ਕਰੋ ਅਪਲਾਈ
Published : Aug 22, 2023, 11:21 am IST
Updated : Aug 22, 2023, 11:21 am IST
SHARE ARTICLE
File Photo
File Photo

ਕੈਨੇਡਾ ਦਾ ਵਰਕ ਪਰਮਿਟ ਅਪਲਾਈ ਕਰਨ ਲਈ 86994-43211’ਤੇ ਸੰਪਰਕ ਕਰੋ।

 

ਟੋਰਾਂਟੋ: ਕੈਨੇਡਾ ਵਿਚ ਵਰਕ ਪਰਮਟ ਲੈਣ ਦੇ ਚਾਹਵਾਨਾਂ ਲਈ ਖੁਸ਼ੀ ਦੀ ਖ਼ਬਰ ਹੈ ਕਿਉਂਕਿ ਹੁਣ ਸਰਕਾਰ ਨੇ ਕੈਨੇਡਾ ਵਿਚ ਵਰਕ ਪਰਮਿਟ ਲੈਣ ਦੀਆਂ ਸ਼ਰਤਾਂ ਨੂੰ ਬਹੁਤ ਹੀ ਸੁਖਾਲਾ ਕਰ ਦਿਤਾ ਹੈ। ਹਰ ਕੋਈ ਕੈਨੇਡਾ ਜਾ ਕੇ ਅਪਣਾ ਭਵਿੱਖ ਸੁਰੱਖਿਅਤ ਕਰਨਾ ਚਾਹੁੰਦਾ ਹੈ ਤੇ ਕੈਨੇਡਾ ਵਿਚ ਅਪਣੇ ਕੰਮ ਰਾਹੀਂ ਅਪਣਾ ਹੁਨਰ ਦਿਖਾਉਣਾ ਚਾਹੁੰਦਾ ਹੈ। ਇਸ ਲਈ ਹੁਣ ਤੁਸੀਂ ਵੀ ਕੈਨੇਡਾ ਵਰਕ ਪਰਮਿਟ ਲਈ ਜਲਦ ਅਪਲਾਈ ਕਰ ਸਕਦੇ ਹੋ। 

ਇਹ ਵੀ ਪੜ੍ਹੋ: ਚੰਡੀਗੜ੍ਹ ਵਿਚ ਅੱਜ ਮੀਂਹ ਪੈਣ ਦੀ ਸੰਭਾਵਨਾ; 33 ਡਿਗਰੀ ਰਹੇਗਾ ਵੱਧ ਤੋਂ ਵੱਧ ਤਾਪਮਾਨ

ਇਹਨਾਂ ਸ਼ਰਤਾਂ ਵਿਚ ਸਰਕਾਰ ਨੇ ਆਈਲੈਟਸ ਦੀ ਸ਼ਰਤ ਨੂੰ ਹਟਾ ਦਿਤਾ ਹੈ ਤੇ ਸਰਕਾਰ ਨੇ ਕਿਹਾ ਹੈ ਕਿ ਹੁਣ ਵਰਕ ਪਰਮਿਟ ਲਈ ਲੋਕ ਬਿਨ੍ਹਾਂ ਆਈਲੈਟਸ ਅਤੇ ਘੱਟ ਦਸਤਾਵੇਜ਼ਾਂ ਦੇ ਨਾਲ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਇਸ ਨੰਬਰ 86994-43211 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ’ਚ ਲੁੱਟ ਦੀਆਂ ਦੋ ਘਟਨਾਵਾਂ: ਸੁਨਿਆਰੇ ਦੀ ਦੁਕਾਨ 'ਤੇ ਲੁੱਟ; ਦੁਕਾਨਦਾਰ ਦੀ ਗੋਲੀ ਮਾਰ ਕੇ ਹਤਿਆ

ਇਸ ਦੇ ਨਾਲ ਹੀ ਸਰਕਾਰ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਕੈਨੇਡਾ ਵਿਚ ਵਧੀਆ ਕਮਾਈ ਕਰਨਾ ਚਾਹੁੰਦੇ ਹੋ ਤਾਂ ਅਪਣੇ ਕੰਮ ਕਰਨ ਦੇ ਤਜਰਬੇ ਨੂੰ ਹੋਰ ਵਧਾਇਆ ਜਾਵੇ। ਕੈਨੇਡਾ ਦਾ ਵਰਕ ਪਰਮਿਟ ਅਪਲਾਈ ਕਰਨ ਲਈ 86994-43211’ਤੇ ਸੰਪਰਕ ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement