Canada News: ਕੈਨੇਡਾ ਸਰਕਾਰ ਵੱਲੋਂ ਵੱਡਾ ਤੋਹਫਾ...ਕੈਨੇਡੀਅਨ ਲੋਕਾਂ ਨੂੰ ਨਹੀਂ ਦੇਣਾ ਪਵੇਗਾ ਟੈਕਸ !
Published : Nov 22, 2024, 12:58 pm IST
Updated : Nov 22, 2024, 12:58 pm IST
SHARE ARTICLE
A big gift from the Canadian government... Canadians will not have to pay taxes!
A big gift from the Canadian government... Canadians will not have to pay taxes!

Canada News: ਗਰੋਸਰੀ, ਬੱਚਿਆਂ ਦੇ ਕੱਪੜੇ ਅਤੇ ਹੋਰ ਜ਼ਰੂਰੀ ਵੀ ਵਸਤਾਂ ਟੈਕਸ ਮੁਕਤ ਕੀਤੀਆਂ ਜਾਣਗੀਆਂ।

 

Canada News: ਚੋਣਾਂ ਤੋਂ ਪਹਿਲਾਂ ਕੈਨੇਡਾ ਸਰਕਾਰ ਵੱਲੋਂ ਕੈਨੇਡਾ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। 2 ਮਹੀਨੇ ਤੱਕ ਜ਼ਰੂਰੀ ਵਸਤਾਂ ਦੇ ਟੈਕਸ ਤੋਂ ਰਾਹਤ ਦਿੱਤੀ ਗਈ ਹੈ। 14 ਦਸੰਬਰ ਤੋਂ 2 ਮਹੀਨਿਆਂ ਦੇ ਲਈ ਕੋਈ ਵੀ ਟੈਕਸ ਨਹੀਂ ਲਗੇਗਾ। ਗਰੋਸਰੀ, ਬੱਚਿਆਂ ਦੇ ਕੱਪੜੇ ਅਤੇ ਹੋਰ ਜ਼ਰੂਰੀ ਵੀ ਵਸਤਾਂ ਟੈਕਸ ਮੁਕਤ ਕੀਤੀਆਂ ਜਾਣਗੀਆਂ।

14 ਦਸੰਬਰ ਤੋਂ 2 ਮਹੀਨਿਆਂ ਲਈ GST ਅਤੇ HST ਨਹੀਂ ਲੱਗੇਗੀ। ਦੱਸ ਦੇਈਏ ਕਿ ਪਿਛਲੇ ਸਾਲ ਡੇਢ ਲੱਖ ਡਾਲਰ ਜਾਂ ਘੱਟ ਕਮਾਉਣ ਵਾਲਿਆਂ ਨੂੰ 250 ਡਾਲਰ ਅਗਲੇ ਸਾਲ ਦੀ ਸ਼ੁਰੂਆਤ ਚ ਦਿੱਤੇ ਜਾਣਗੇ। ਚੋਣਾਂ ਤੋਂ ਪਹਿਲਾਂ ਕੈਨੇਡਾ ਸਰਕਾਰ ਵੱਲੋਂ ਲਗਾਤਾਰ ਵੱਡੇ ਫੈਸਲੇ ਲਏ ਜਾ ਰਹੇ ਹਨ, ਜਿਨ੍ਹਾਂ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement