ਜਿਸਮਾਨੀ ਛੇੜਛਾੜ ਕਰਨ ਵਾਲਾ ਭਾਰਤੀ ਜੋਤਸ਼ੀ ਗ੍ਰਿਫ਼ਤਾਰ
Published : Jan 23, 2019, 1:57 pm IST
Updated : Jan 23, 2019, 1:57 pm IST
SHARE ARTICLE
Arrested
Arrested

ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਦੇ ਰਹਿਣ ਵਾਲੇ ਇਕ ਭਾਰਤੀ ਜ਼ੋਤਸੀ  ਨੂੰ ਨਾਬਾਲਗ਼ ਲੜਕੀ ਨਾਲ ਜਿਸਮਾਨੀ ਛੇੜਛਾੜ ਕਰਨ ਦੇ ਦੋਸ਼ ਹੇਠ.......

ਮੈਲਬੋਰਨ : ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਦੇ ਰਹਿਣ ਵਾਲੇ ਇਕ ਭਾਰਤੀ ਜ਼ੋਤਸੀ  ਨੂੰ ਨਾਬਾਲਗ਼ ਲੜਕੀ ਨਾਲ ਜਿਸਮਾਨੀ ਛੇੜਛਾੜ ਕਰਨ ਦੇ ਦੋਸ਼ ਹੇਠ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਦੋਸ਼ੀ ਨੂੰ ਉਸ ਸਮੇ ਗ੍ਰਿਫਤਾਰ ਕੀਤਾ ਗਿਆ ਜਦੋ ਉਹ ਸਿਡਨੀ ਹਵਾਈ ਅੱਡੇ ਤਂੋ ਸਿੰਘਾਪੁਰ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ । ਗ੍ਰਿਫ਼ਤਾਰੀ ਤੋਂ ਬਾਦ ਇਸ ਜ਼ੋਤਸੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ

ਜਿਥੇ ਜੱਜ ਨੇ ਉਸ ਨੂੰ ਜੇਲ੍ਹ ਭੇਜ ਦਿਤਾ । ਇਥੇ ਇਹ ਵੀ ਜ਼ਿਕਰਯੋਗ ਹੈ ਅਜ ਕਲ ਆਸਟ੍ਰੇਲੀਆ ਵਿਚ ਅਜਿਹੇ ਪੰਖਾਡੀ ਲੋਕ ਅਪਣੇ ਪੈਰ ਬੜੀ ਤੇਜ਼ੀ ਨਾਲ ਪਸਾਰ ਰਹੇ ਹਨ ਜਿਸ ਕਰਕੇ ਭਾਰਤੀ ਭਾਈਚਾਰੇ ਵਿਚ ਗੁੱਸਾ ਪਾਇਆ ਜਾ ਰਿਹਾ ਹੈ ਕਿਉਂਕਿ ਇਹ ਅਪਣੇ ਨਾਲ-ਨਾਲ ਭਾਈਚਾਰੇ ਦਾ ਨਾਂ ਵੀ ਬਦਨਾਮ ਕਰ ਰਹੇ ਹਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement