
ਤੇਲ ਦੀਆਂ ਕੀਮਤਾਂ ਘਟਾਉਣ ਨਾਲ ਲੋਕਾਂ ਦੀਆਂ ਜਾਨਾਂ ਬਚ ਜਾਣਗੀਆਂ
ਅਮਰੀਕਾ: ਵਿਸ਼ਵ ਆਰਥਿਕ ਫੋਰਮ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਜੇਕਰ ਸਾਊਦੀ ਅਰਬ ਅਤੇ ਓਪੇਕ (ਪੈਟਰੋਲੀਅਮ ਨਿਰਯਾਤ ਕਰਨ ਵਾਲੇ ਦੇਸ਼ਾਂ ਦਾ ਸੰਗਠਨ) ਤੇਲ ਦੀਆਂ ਕੀਮਤਾਂ ਘਟਾ ਦੇਣ ਤਾਂ ਰੂਸ-ਯੂਕਰੇਨ ਯੁੱਧ ਖਤਮ ਹੋ ਜਾਵੇਗਾ। ਤੇਲ ਦੀਆਂ ਕੀਮਤਾਂ ਘਟਾਉਣ ਨਾਲ ਲੋਕਾਂ ਦੀਆਂ ਜਾਨਾਂ ਬਚ ਜਾਣਗੀਆਂ। ਯੁੱਧ ਖ਼ਤਮ ਕਰਨ ਲਈ ਤੇਲ ਦੀਆਂ ਕੀਮਤਾਂ ਘਟਾਈਆ ਜਾਣੀਆਂ ਬਹੁਤ ਜ਼ਰੂਰੀ ਹਨ।