ਨੇਪਾਲ ਸੁਪਰੀਮ ਕੋਰਟ ਨੇ ਸੰਸਦ ਨੂੰ ਭੰਗ ਕਰਨ ਦਾ ਫ਼ੈਸਲਾ ਕੀਤਾ ਰੱਦ
Published : Feb 23, 2021, 10:48 pm IST
Updated : Feb 23, 2021, 10:48 pm IST
SHARE ARTICLE
protest
protest

ਨੇਪਾਲ ਸੁਪਰੀਮ ਕੋਰਟ ਨੇ 20 ਦਸੰਬਰ ਤੋਂ ਬਾਅਦ ਜਿਸ ਦਿਨ ਨੇਪਾਲ ਦੀ ਸੰਸਦ ਦੀ ਪ੍ਰਤੀਨਿਧੀ ਸਭਾ ਨੂੰ ਭੰਗ ਕਰ ਦਿਤਾ ਗਿਆ ਸੀ ।

ਕਾਠਮੰਡੂ: ਨੇਪਾਲ ਦੇ ਮੌਜੂਦਾ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੂੰ ਸੁਪਰੀਮ ਕੋਰਟ ਵਲੋਂ ਇਕ ਵੱਡਾ ਝਟਕਾ ਲਗਿਆ ਹੈ। ਨੇਪਾਲ ਸੁਪਰੀਮ ਕੋਰਟ ਨੇ 20 ਦਸੰਬਰ ਤੋਂ ਬਾਅਦ ਜਿਸ ਦਿਨ ਨੇਪਾਲ ਦੀ ਸੰਸਦ ਦੀ ਪ੍ਰਤੀਨਿਧੀ ਸਭਾ ਨੂੰ ਭੰਗ ਕਰ ਦਿਤਾ ਗਿਆ ਸੀ, ਦੇ ਫ਼ੈਸਲੇ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। 13 ਦਿਨਾਂ ਦੇ ਅੰਦਰ ਸਦਨ ਦੀ ਬੈਠਕ ਸੱਦਨ ਦਾ ਹੁਕਮ ਦਿਤਾ ਹੈ।

KP SharmaKP Sharmaਚੋਲੇਂਦਰ ਸ਼ਮਸ਼ੇਰ ਰਾਣਾ ਦੀ ਅਗਵਾਈ ਵਾਲੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸਾਰੇ ਪੱਖਾਂ ਵਲੋਂ ਪੇਸ਼ ਕੀਤੇ ਗਏ ਤੱਥਾਂ ਦਾ ਅਧਿਐਨ ਕਰਨ ਦੇ ਬਾਅਦ ਫ਼ੈਸਲਾ ਸੁਣਾਇਆ। ਪਿਛਲੇ ਸ਼ੁਕਰਵਾਰ ਨੂੰ ਸੁਪਰੀਮ ਕੋਰਟ ’ਚ ਬਹਿਸ ਦੌਰਾਨ ਨਿਆਂ ਮਿਤਰ ਵਲੋਂ ਪੇਸ਼ ਵਕੀਲਾਂ ਨੇ ਕਿਹਾ ਸੀ ਕਿ ਸਦਨ ਨੂੰ ਭੰਗ ਕਰਨ ਦਾ ਪ੍ਰਧਾਨ ਮੰਤਰੀ ਓਲਾ ਦਾ ਫ਼ੈਸਲਾ ਅਸੰਵਿਧਾਨਕ ਸੀ। ਨਿਆਂ ਮਿਤਰ ਵਲੋਂ ਪੰਜ ਸੀਨੀਅਰ ਵਕੀਲਾਂ ਨੇ ਅਦਾਲਤ ’ਚ ਪੱਖ ਰਖਿਆ ਸੀ। 

nepal parliamentnepal parliamentਸੁਵਣਾਈ ਦੌਰਾਨ ਇਕ ਸੀਨੀਅਰ ਵਕੀਲ ਪੂਰਨਮਾਨ ਸ਼ਾਕਯ ਨੇ ਕਿਹਾ ਕਿ ਨੇਪਾਲ ਦੇ ਸੰਵਿਧਾਨ ’ਚ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਸੰਸਦ ਨੂੰ ਭੰਗ ਕਰਨ ਦਾ ਅਧਿਕਾਰ ਨਹੀਂ ਹੈ। ਇਹ ਰਾਜਨੀਤੀ ਨਹੀਂ, ਸੰਵਿਧਾਨਕ ਮਾਮਲਾ ਹੈ, ਇਸ ਲਈ ਅਦਾਲਤ ਨੂੰ ਇਸ ’ਚ ਦਖ਼ਲਅੰਦਾਜੀ ਕਰਨੀ ਚਾਹੀਦੀ ਹੈ। ਇਕ ਮੈਂਬਰ ਨੇ ਪੀ.ਐੱਮ. ਦੇ ਫ਼ੈਸਲੇ ਨੂੰ ਸੰਵਿਧਾਨਕ ਦਸਿਆ ਸੀ ਕਿ ਇਕ ਮੈਂਬਰ ਨੇ ਕਿਹਾ ਕਿ ਸਦਨ ਨੂੰ ਗ਼ਲਤ ਨੀਅਤ ਨਾਲ ਭੰਗ ਕੀਤਾ ਗਿਆ। ਹਾਲਾਂਕਿ ਇਕ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਸੰਸਦ ਭੰਗ ਕਰਨ ਦਾ ਅਧਿਕਾਰ ਹੈ।                                                                      

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement