ਅਮਰੀਕਾ 'ਚ ਪੰਜਾਬੀ ਨੌਜਵਾਨ ਨੇ ਕਰਵਾਈ ਬੱਲੇ-ਬੱਲੇ
Published : Jun 23, 2019, 1:32 pm IST
Updated : Jun 23, 2019, 1:32 pm IST
SHARE ARTICLE
Amritpal Singh
Amritpal Singh

ਪੰਜਾਬ ਦਾ ਹੀ ਨਹੀਂ,ਪੂਰੇ ਦੇਸ਼ ਦਾ ਵਧਾਇਆ ਮਾਣ

ਅਮਰੀਕਾ- ਪੰਜਾਬੀ ਜਿੱਥੇ ਵੀ ਜਾਂਦੇ ਹਨ, ਉਥੇ ਹੀ ਆਪਣੀ ਜਿੱਤ ਦੇ ਝੰਡੇ ਗੱਡ ਦਿੰਦੇ ਹਨ। ਅਜਿਹਾ ਹੀ ਕੁਝ ਕਰ ਦਿਖਾਇਆ ਹੈ ਨਕੋਦਰ 'ਚ ਪਿੰਡ ਉੱਘੀ ਦੇ ਨੌਜਵਾਨ ਅੰਮ੍ਰਿਤਪਾਲ ਸਿੰਘ ਨੇ, ਜਿਸ ਨੇ ਅਮਰੀਕਾ ਦੀ ਇੰਡੀਆਨਾਪੋਲਿਸ ਮੈਟਰੋਪੋਲੀਟਨ ਪੁਲਿਸ 'ਚ ਭਰਤੀ ਹੋ ਕੇ ਪੰਜਾਬ ਦਾ ਹੀ ਨਹੀਂ ਬਲਕਿ ਪੂਰੇ ਦੇਸ਼ ਦਾ ਮਾਣ ਵਧਾ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਇੰਡੀਆਨ ਮੈਟਰੋਪੋਲੀਟਨ ਪੁਲਸ 'ਚ ਭਰਤੀ ਹੋਣ ਵਾਲਾ ਪਹਿਲਾ ਪੰਜਾਬੀ ਹੈ। ਪਰਵਾਰਕ ਮੈਬਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਪੱਕੇ ਤੌਰ 'ਤੇ ਅਮਰੀਕਾ ਗਿਆ ਸੀ। ਉੱਥੇ ਜਾ ਕੇ ਹੀ ਉਸਨੇ ਪੁਲਸ 'ਚ ਭਰਤੀ ਹੋਣ ਲਈ ਟ੍ਰੇਨਿੰਗ ਲੈਣ ਤੋਂ ਬਾਅਦ ਟੈਸਟ ਪਾਸ ਕੀਤਾ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਇੰਡੀਆਨ ਪੁਲਿਸ 'ਚ ਭਰਤੀ ਹੋ ਗਿਆ।ਪੂਰੇ ਪਿੰਡ 'ਚ ਵਿਆਹ ਵਰਗਾ ਮਾਹੌਲ ਬਣਿਆਂ ਹੋਇਆ ਹੈ ਅੰਮ੍ਰਿਤਪਾਲ ਸਿੰਘ ਦੇ ਘਰ ਵਧਾਈ ਦੇਣ ਵਾਲਿਆਂ ਦੀਆਂ ਲਾਈਨਾਂ ਲੱਗੀਆ ਹੋਈਆਂ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement