
12 ਲੋਕ ਹੋਏ ਗੰਭੀਰ ਜ਼ਖ਼ਮੀ
ਇਸਲਾਮਾਬਾਦ: ਪਾਕਿਸਤਾਨ ( Pakistan) ਦੇ ਲਾਹੌਰ ਵਿੱਚ ਜੌਹਰ ਟਾਊਨ ( Johar Town) ਵਿੱਚ ਇੱਕ ਘਰ ਵਿੱਚ ਵੱਡਾ ਬੰਬ ( Large bomb blast outside terrorist Hafiz Saeed's house in Lahore ) ਧਮਾਕਾ ਹੋਇਆ ਹੈ। ਇਸ ਬੰਬ ਧਮਾਕੇ ਵਿਚ ਦੋ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਅਤੇ 17 ਲੋਕ ਗੰਭੀਰ ਜ਼ਖਮੀ ਹੋਏ ਹਨ। ਜੌਹਰ ਟਾਊਨ ਉਹੀ ਖੇਤਰ ਹੈ ਜਿਥੇ ਅੱਤਵਾਦੀ ਹਾਫਿਜ਼ ਸਈਦ( Hafiz Saeed) ਰਹਿੰਦਾ ਸੀ, ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਉਸਮਾਨ ਬਜਾਦਰ ਨੇ ਪੁਲਿਸ ਨੂੰ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।
Large bomb blast outside terrorist Hafiz Saeed's house in Lahore
ਪਾਕਿਸਤਾਨੀ ਮੀਡੀਆ ਰਿਪੋਰਟਾਂ ਦੇ ਅਨੁਸਾਰ ਪੁਲਿਸ ਅਤੇ ਬੰਬ ਨਿਪਟਾਰਾ ਟੀਮ ਹਾਫਿਜ਼ ਸਈਦ( Hafiz Saeed) ਦੇ ਘਰ ਦੇ ਬਾਹਰ ਬੰਬ ਧਮਾਕੇ ( Large bomb blast outside terrorist Hafiz Saeed's house in Lahore ) ਵਾਲੀ ਥਾਂ ਤੇ ਪਹੁੰਚ ਗਈ ਹੈ। ਗਵਾਹਾਂ ਨੇ ਕਿਹਾ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ ਪਾਸ ਦੇ ਘਰਾਂ ਅਤੇ ਇਮਾਰਤਾਂ ਦੀਆਂ ਖਿੜਕੀਆਂ ਟੁੱਟ ਗਈਆਂ। ਇਕ ਇਮਾਰਤ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਧਮਾਕੇ ( Large bomb blast outside terrorist Hafiz Saeed's house in Lahore ) ਵਾਲੀ ਥਾਂ ਤੇ ਖੜੇ ਕੁਝ ਵਾਹਨ ਵੀ ਨੁਕਸਾਨੇ ਗਏ।
Large bomb blast outside terrorist Hafiz Saeed's house in Lahore
ਅਧਿਕਾਰੀਆਂ ਦਾ ਕਹਿਣਾ ਹੈ ਕਿ 17 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਵਿਚੋਂ ਬਹੁਤਿਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਉਮੀਦ ਹੈ।
ਹੋਰ ਪੜ੍ਹੋ: Kangana Ranaut ਨੇ ਕੀਤੀ ਦੇਸ਼ ਦਾ ਨਾਂਅ ਬਦਲਣ ਦੀ ਮੰਗ, ਕਿਹਾ India ਗੁਲਾਮੀ ਦੀ ਪਛਾਣ