ਡੌਂਕੀ ਲਾ ਕੇ ਅਮਰੀਕਾ ਗਏ ਨੌਜਵਾਨ ਦੀ ਗੋਲੀ ਲੱਗਣ ਨਾਲ ਹੋਈ ਮੌਤ

By : GAGANDEEP

Published : Aug 23, 2023, 3:37 pm IST
Updated : Aug 23, 2023, 3:37 pm IST
SHARE ARTICLE
photo
photo

ਹਰਿਆਣਾ ਦੇ ਕਰਨਾਲ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ

 

ਨਿਊਯਾਰਕ: ਡੌਂਕੀ ਲਾ ਕੇ ਅਮਰੀਕਾ ਗਏ ਨੌਜਵਾਨ ਨਾਲ ਵਾਪਰਿਆ ਵੱਡਾ ਭਾਣਾ ਵਾਪਰ ਗਿਆ। ਅਲਾਬਾਮਾ ਸੂਬੇ ਦੇ ਸ਼ਹਿਰ ਸਿਲਾਕਾਉਗਾ ਵਿਚ ਬੀਤੇ ਦਿਨ ਇਕ ਭਾਰਤੀ ਮੂਲ ਦੇ ਸਟੋਰ ਕਲਰਕ ਨੇ ਬੰਦੂਕ ਸੰਭਾਲਦੇ ਸਮੇਂ ਗਲਤੀ ਨਾਲ ਖ਼ੁਦ ਨੂੰ ਗੋਲੀ ਮਾਰ ਲਈ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਲੁਧਿਆਣਾ 'ਚ ਸਰਕਾਰੀ ਸਕੂਲ ਦਾ ਡਿੱਗਿਆ ਲੈਂਟਰ, ਮਲਬੇ ਹੇਠ ਦੱਬ ਗਏ ਬੱਚੇ ਤੇ ਅਧਿਆਪਕ

ਖਰੀਦਦਾਰੀ ਕਰਨ ਲਈ ਸਟੋਰ  'ਤੇ ਆਏ ਵਿਅਕਤੀ ਨੇ ਕਾਊਂਟਰ ਦੇ ਪਿਛੇ ਭਾਰਤੀ ਮੂਲ ਦੇ 21 ਸਾਲਾ ਨੌਜਵਾਨ ਦੀ ਲਾਸ਼ ਪਈ ਵੇਖੀ। ਮ੍ਰਿਤਕ ਦੀ ਪਹਿਚਾਣ  ਪੰਕਜ ਰਾਣਾ ਵਜੋਂ  ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ  ਮੌਕੇ ਤੇ ਪਹੁੰਚ ਗਈ ਪੁਲਿਸ ਨੇ ਪੰਕਜ ਦੀ ਲਾਸ਼ ਕੋਲੋਂ ਇਕ ਹੈਂਡ ਗਨ ਵੀ ਪਈ ਮਿਲੀ।

ਇਹ ਵੀ ਪੜ੍ਹੋ: ਜ਼ਿਲ੍ਹਾ ਤਰਨਤਾਰਨ ਪੁਲਿਸ ਵਲੋਂ 3 ਕਿੱਲੋ 290 ਗ੍ਰਾਮ ਹੈਰੋਇਨ, ਸਮੇਤ ਤਿੰਨ ਦੋਸ਼ੀ ਗ੍ਰਿਫਤਾਰ

ਪੁਲਿਸ ਨੇ  ਪੰਕਜ ਰਾਣਾ ਦਾ ਮੌਤ ਦੀ ਜਾਂਚ ਸ਼ੁਰੂ ਕਰ ਦਿਤੀ ਹੈ।  ਮਾਰੇ ਗਿਆ ਨੌਜਵਾਨ ਹਰਿਆਣਾ ਦੇ  ਕਰਨਾਲ ਦੇ ਪਿੰਡ ਰਾਹੜਾ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ 6 ਮਹੀਨੇ ਪਹਿਲਾਂ ਹੀ 40 ਲੱਖ ਰੁਪਿਆ  ਜੇ ਕੇ ਡੌਂਕੀ ਲੈ ਕੇ  ਜੰਗਲਾਂ ਰਾਹੀਂ ਅਮਰੀਕਾ ਗਿਆ ਸੀ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement