
ਗਠਜੋੜ ਪਾਰਟੀਆਂ ਦੇ ਸਾਂਝੇ ਉਮੀਦਵਾਰ ਸਨ ਗੁਰਸਿੱਖ ਕਮਲਜੀਤ ਸਿੰਘ
ਇਟਲੀ ਦੇ ਜਿਲ੍ਹਾ ਵਿਸੈਂਸਾ ਦੇ ਕਸਬਾ ਲੋਨੀਗੋ ਦੀਆਂ ਨਗਰ ਨਿਗਮ ਚੋਣਾਂ ਵਿੱਚ ਗੁਰਸਿੱਖ ਉਮੀਦਵਾਰ ਕਮਲਜੀਤ ਸਿੰਘ ਕਮਲ ਨੇ ਵੱਡੀ ਜਿੱਤ ਹਾਸਲ ਕਰਕੇ ਨਵਾਂ ਇਤਿਹਾਸ ਰਚਿਆ ਹੈ ।
Kamaljit Singh Kamal
ਗੁਰਸਿੱਖ ਕਮਲਜੀਤ ਸਿੰਘ ਗਠਜੋੜ ਪਾਰਟੀਆਂ ਦੇ ਸਾਂਝੇ ਉਮੀਦਵਾਰ ਸਨ, ਜਿਨ੍ਹਾਂ ਦੀ ਇਸ ਜਿੱਤ ਨਾਲ ਇਟਲੀ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ। ਇਟਲੀ ਵਰਗੇ ਦੇਸ਼ ਵਿਚ ਇਕ ਗੁਰਸਿੱਖ ਨੌਜਵਾਨ ਦੀ ਨਗਰ ਨਗਰ ਨਿਗਮ ਚੋਣਾਂ ਵਿਚ ਜਿੱਤ ਹਾਸਲ ਕਰਨਾ ਮਾਣ ਵਾਲੀ ਗੱਲ ਹੈ।