ਖੇਤ 'ਚ ਕੰਮ ਕਰ ਰਹੇ ਕਿਸਾਨਾਂ 'ਤੇ ਡਿੱਗੀ ਅਸਮਾਨੀ ਬਿਜਲੀ, 9 ਕਿਸਾਨਾਂ ਦੀ ਮੌਤ

By : GAGANDEEP

Published : Apr 24, 2023, 12:09 pm IST
Updated : Apr 24, 2023, 12:09 pm IST
SHARE ARTICLE
photo
photo

ਸਥਾਨਕ ਸਮੇਂ ਅਨੁਸਾਰ ਸਵੇਰੇ 10 ਵਜੇ ਤੋਂ 11 ਵਜੇ ਦਰਮਿਆਨ ਭਾਰੀ ਮੀਂਹ ਦੌਰਾਨ ਮੌਤਾਂ ਦੀ ਸੂਚਨਾ ਮਿਲੀ

 

ਢਾਕਾ: ਬੰਗਲਾਦੇਸ਼ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਖੇਤਾਂ ਵਿਚ ਕੰਮ ਰਹੇ ਕਿਸਾਨਾਂ 'ਤੇ ਬਿਜਲੀ ਡਿੱਗ ਗਈ। ਜਿਸ ਕਾਰਨ ਨੌਂ ਕਿਸਾਨਾਂ ਦੀ ਮੌਤ ਹੋ ਗਈ। ਸੁਨਾਮਗੰਜ, ਮੌਲਵੀਬਾਜ਼ਾਰ ਅਤੇ ਸਿਲਹਟ ਜ਼ਿਲ੍ਹਿਆਂ ਦੇ ਵੱਖ-ਵੱਖ ਖੇਤਰਾਂ ਵਿੱਚ ਸਥਾਨਕ ਸਮੇਂ ਅਨੁਸਾਰ ਸਵੇਰੇ 10 ਵਜੇ ਤੋਂ 11 ਵਜੇ ਦਰਮਿਆਨ ਭਾਰੀ ਮੀਂਹ ਦੌਰਾਨ ਮੌਤਾਂ ਦੀ ਸੂਚਨਾ ਮਿਲੀ ਹੈ। ਬਿਜਲੀ ਡਿੱਗਣ ਦੀਆਂ ਜ਼ਿਆਦਾਤਰ ਘਟਨਾਵਾਂ ਪੇਂਡੂ ਖੇਤਰਾਂ ਵਿੱਚ ਵਾਪਰੀਆਂ ਜਿੱਥੇ ਲੋਕ ਆਪਣੇ ਖੇਤਾਂ ਵਿੱਚ ਕੰਮ ਕਰ ਰਹੇ ਸਨ।

ਇਹ ਵੀ ਪੜ੍ਹੋ: ਪਤਨੀ ਨੂੰ ਜਨਮ ਦਿਨ 'ਤੇ ਤੋਹਫਾ ਤਾਂ ਕੀ ਦੇਣਾ ਸੀ, ਦਿੱਤੀ ਦਰਦਨਾਕ ਮੌਤ 

ਬੰਗਲਾਦੇਸ਼ ਵਿਚ ਬਿਜਲੀ ਡਿੱਗਣ ਕਾਰਨ ਹੋਣ ਵਾਲੀਆਂ ਮੌਤਾਂ ਵਿਚ ਵਾਧਾ ਹੋਇਆ ਹੈ। ਪਿਛਲੇ ਸਾਲਾਂ ਦੌਰਾਨ ਸਾਲਾਨਾ ਸੈਂਕੜੇ ਮੌਤਾਂ ਦਰਜ ਕੀਤੀਆਂ ਗਈਆਂ ਹਨ। ਮਾਹਰਾਂ ਦਾ ਦਾਅਵਾ ਹੈ ਕਿ ਇਹ ਜਲਵਾਯੂ ਤਬਦੀਲੀ ਕਾਰਨ ਹੈ, ਜਿਸ ਨੇ ਬੰਗਲਾਦੇਸ਼ ਨੂੰ ਇਸ ਦੇ ਅਸਰ ਪ੍ਰਤੀ ਜ਼ਿਆਦਾ ਸੰਵੇਦਨਸ਼ੀਲ ਬਣਾ ਦਿੱਤਾ ਹੈ।

ਇਹ ਵੀ ਪੜ੍ਹੋ: ਖ਼ਰਾਬ ਮੌਸਮ ਦੇ ਬਾਵਜੂਦ ਪੰਜਾਬ 'ਚ 120 ਲੱਖ ਮੀਟ੍ਰਿਕ ਟਨ ਤੋਂ ਵੱਧ ਹੋ ਸਕਦੀ ਹੈ ਕਣਕ ਦੀ ਖਰੀਦ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement