Pakistan News: ਪਾਕਿਸਤਾਨ 'ਚ ਸਿੱਖ ਹਕੀਮ ਦੇ ਅੰਗ ਰੱਖਿਅਕ ਦਾ ਗੋਲੀਆਂ ਮਾਰ ਕੇ ਕਤਲ
Published : Apr 24, 2024, 9:28 am IST
Updated : Apr 24, 2024, 9:28 am IST
SHARE ARTICLE
The bodyguard of a Sikh hakim was shot dead in Pakistan News
The bodyguard of a Sikh hakim was shot dead in Pakistan News

Pakistan News: ਸਿੱਖ ਹਕੀਮ ਸੁਰਜੀਤ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਸਨ ਧਮਕੀਆਂ

The bodyguard of a Sikh hakim was shot dead in Pakistan News: ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ 'ਚ ਸਿੱਖ ਹਕੀਮ ਸੁਰਜੀਤ ਸਿੰਘ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਮ੍ਰਿਤਕ ਪੁਲਿਸ ਕਰਮਚਾਰੀ ਦੀ ਪਹਿਚਾਣ ਕਾਂਸਟੇਬਲ ਫ਼ਰਹਾਦ (ਨੰਬਰ 146) ਵਜੋਂ ਹੋਈ ਹੈ।

ਇਹ ਵੀ ਪੜ੍ਹੋ: Jalandhar News: ਰੋਜ਼ੀ ਰੋਟੀ ਲਈ ਇਟਲੀ ਗਏ ਪੰਜਾਬੀ ਦੀ ਹੋਈ ਮੌਤ

ਇਸ ਹਮਲੇ 'ਚ ਪਿਸ਼ਾਵਰੀ ਸਿੱਖ ਆਗੂ ਅਤੇ ਐੱਮ. ਪੀ. ਏ. ਬਾਬਾ ਗੁਰਪਾਲ ਸਿੰਘ ਦੇ ਵੱਡੇ ਭਰਾ ਬਾਬਾ ਸੁਰਜੀਤ ਸਿੰਘ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਉਹ ਉਕਤ ਇਲਾਕੇ 'ਚ ਹਿਕਮਤ ਦੀ ਦੁਕਾਨ 'ਤੇ ਕੰਮ ਕਰਦੇ ਹਨ ਅਤੇ ਉਨ੍ਹਾਂ ਨੂੰ ਅਤਿਵਾਦੀਆਂ ਵਲੋਂ ਨਿਸ਼ਾਨਾ ਬਣਾਏ ਜਾਣ ਦੀਆਂ ਧਮਕੀਆਂ ਮਿਲ ਰਹੀਆਂ ਸਨ।

ਇਹ ਵੀ ਪੜ੍ਹੋ: Faridkot News: ਫਰੀਦਕੋਟ 'ਚ MBBS ਡਾਕਟਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ  

ਇਹ ਘਟਨਾ ਪਿਸ਼ਾਵਰ ਦੇ ਪੁਲਿਸ ਥਾਣਾ ਇਨਕਲਾਬ ਦੇ ਅਧੀਨ ਆਉਂਦੇ ਬਾਗ਼ਬਾਨ ਖੇਤਰ 'ਚ ਹੋਈ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਦਰਜ ਐੱਫ. ਆਈ. ਆਰ. ਮੁਤਾਬਿਕ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰ ਹਥਿਆਰਾਂ ਨਾਲ ਲੈਸ ਹੋ ਕੇ ਸਰਜੀਤ ਸਿੰਘ ਨੂੰ ਨਿਸ਼ਾਨਾ ਬਣਾਉਣ ਦੀ ਨੀਯਤ ਨਾਲ ਉਸ ਦੀ ਦੁਕਾਨ 'ਤੇ ਪਹੁੰਚੇ, ਪਰ ਉਹ ਇਸ ਹਮਲੇ 'ਚ ਵਾਲ-ਵਾਲ ਬਚ ਗਏ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A plane carrying fuel crashed in America News, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement