ਆਸਟ੍ਰੇਲੀਅਨ ਪ੍ਰਧਾਨ ਮੰਤਰੀ ਨੇ ਪੀਐਮ ਮੋਦੀ ਨੂੰ ਦਿੱਤੀ ਵਧਾਈ
Published : May 24, 2019, 10:49 am IST
Updated : May 24, 2019, 10:49 am IST
SHARE ARTICLE
Scott Morrison
Scott Morrison

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਭਾਰਤੀ ਲੋਕ ਸਭਾ ਚੋਣਾਂ ਦੌਰਾਨ ਬਹੁਮਤ ਪ੍ਰਾਪਤ ਕਰਨ ਵਾਲੀ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ।

ਮੈਲਬੋਰਨ (ਪਰਮਵੀਰ ਸਿੰਘ ਆਹਲੂਵਾਲੀਆ): ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਭਾਰਤੀ ਲੋਕ ਸਭਾ ਦੀਆਂ ਚੋਣਾਂ ਦੌਰਾਨ ਬਹੁਮਤ ਪ੍ਰਾਪਤ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਅਤੇ ਮੁੜ ਤੋ ਚੁਣੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੰਦੇ ਹੋਏ ਆਪਣੀਆਂ ਸੁਭਕਾਮਨਾਵਾਂ ਭੇਜੀਆ ਹਨ। ਸਕੌਟ ਮੌਰੀਸਨ ਪਿਛਲੇ ਦਿਨੀਂ ਆਸਟ੍ਰੇਲੀਆ ਵਿਚ ਹੋਈਆ ਸੰਘੀ ਚੋਣਾਂ ਦੌਰਾਨ ਮੁੜ ਜਿੱਤ ਕੇ ਦੂਜੀ ਵਾਰੀ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਬਣੇ ਹਨ।

 Narendra ModiNarendra Modi

ਉਹਨਾਂ ਨੇ ਮੋਦੀ ਨੂੰ ਭੇਜੇ ਗਏ ਸੁਨੇਹੇ ਵਿਚ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਦੋਸਤਾਨਾ ਸਬੰਧ ਪਹਿਲਾ ਨਾਲੋਂ ਹੋਰ ਵੀ ਮਜ਼ਬੂਤ ਹੋਣਗੇ । ਇਸਦੇ ਨਾਹ ਹੀ ਦੋਵੇ ਦੇਸ਼ ਇੱਕ ਦੂਜੇ ਦੀ ਹਰ ਸੰਭਵ ਮਦਦ ਕਰਨ ਲਈ ਹਮੇਸ਼ਾਂ ਤਿਆਰ ਰਹਿਣਗੇ। ਦੂਜੇ ਪਾਸੇ ਨਰਿੰਦਰ ਮੋਦੀ ਨੇ ਵੀ ਸਕੌਟ ਮੌਰੀਸਨ ਨੂੰ ਹਾਂ ਪੱਖੀ ਜਵਾਬ ਦਿੰਦੇ ਹੋਏ ਦੋਵੇਂ ਦੇਸ਼ਾਂ ਦੀ ਤਰੱਕੀ ਦੀ ਕਾਮਨਾ ਕਰਦੇ ਹੋਏ ਧੰਨਵਾਦੀ ਸੁਨੇਹਾ ਭੇਜਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement