Bird Flu : ਅਮਰੀਕਾ ’ਚ ਬਰਡ ਫਲੂ ਦੇ ਦੂਜੇ ਮਾਮਲੇ ਦੀ ਹੋਈ ਪੁਸ਼ਟੀ

By : BALJINDERK

Published : May 24, 2024, 12:46 pm IST
Updated : May 24, 2024, 1:08 pm IST
SHARE ARTICLE
Bird Flu
Bird Flu

Bird Flu : ਇਨਫੈਕਟਿਡ ਡੇਅਰੀ ਮੁਲਾਜ਼ਮ ਨੂੰ ਰੱਖਿਆ ਨਿਗਰਾਨੀ ਹੇਠ

Bird Flu : ਅਮਰੀਕਾ 'ਚ ਇਕ ਵਿਅਕਤੀ 'ਚ ਬਰਡ ਫਲੂ ਦਾ ਦੂਜਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦਹਿਸ਼ਤ ਫੈਲ ਗਈ ਹੈ।  ਰਿਪੋਰਟ ਮੁਤਾਬਕ ਅਮਰੀਕਾ ’ਚ ਬਰਡ ਫਲੂ ਨਾਲ ਸੰਕਰਮਿਤ ਇੱਕ ਦੂਜੇ ਮਰੀਜ਼ ਦੀ ਪੁਸ਼ਟੀ ਹੋਈ ਹੈ। ਦੱਸ ਦੇਈਏ ਕਿ ਕੇਂਦਰੀ ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ (ਸੀ. ਡੀ. ਸੀ.) ਵਲੋਂ ਵਿਅਕਤੀ ’ਚ ਐੱਚ5ਐੱਨ1 ਦੇ ਇਨਫੈਕਸ਼ਨ ਦੀ ਪੁਸ਼ਟੀ ਕੀਤੀ ਗਈ ਹੈ। ਸਥਾਨਕ ਸਿਹਤ ਅਧਿਕਾਰੀਆਂ ਨੂੰ ਉਸ ’ਚ ਦਿਖਾਈ ਦੇਣ ਵਾਲੇ ਲੱਛਣਾਂ ਬਾਰੇ ਸੂਚਿਤ ਕੀਤਾ ਗਿਆ ਹੈ।

ਇਹ ਵੀ ਪੜੋ:Chandigarh News : ਨੌਕਰੀ ਦਿਵਾਉਣ ਦੇ ਨਾਂ 'ਤੇ 800 ਲੋਕਾਂ ਨਾਲ 6 ਕਰੋੜ ਰੁਪਏ ਦੀ ਠੱਗੀ ਦਾ ਮਾਮਲਾ, ਮੇਅਰ ਨੇ ਪ੍ਰਸ਼ਾਸਕ ਨੂੰ ਲਿਖਿਆ ਪੱਤਰ  

ਰਿਪੋਰਟ ਮੁਤਾਬਕ ਮਿਸ਼ੀਗਨ ਦੇ ਇਕ ਫ਼ਾਰਮ ’ਚ ਕੰਮ ਕਰਨ ਵਾਲੇ ਇਕ ਵਿਅਕਤੀ ’ਚ ਬਰਡ ਫਲੂ ਪਾਇਆ ਗਿਆ ਹੈ, ਜੋ ਕਿਸੇ ਇਨਫੈਕਟਿਡ ਪਸ਼ੂ ਜਾਂ ਏਵੀਅਨ ਫਲੂ ਨਾਲ ਨਿਯਮਤ ਸੰਪਰਕ ਵਿਚ ਸੀ। ਇਸ ਸਬੰਧੀ ਸੀ. ਡੀ. ਸੀ. ਨੇ ਕਿਹਾ ਕਿ ਮਿਸ਼ੀਗਨ ’ਚ ਐੱਚ5ਐੱਨ1 ਦੇ ਇਨਫੈਕਟਿਡ ਡੇਅਰੀ ਮੁਲਾਜ਼ਮ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ। ਅਮਰੀਕਾ ’ਚ ਅਪ੍ਰੈਲ ਦੇ ਪਹਿਲੇ ਹਫ਼ਤੇ ਬਰਡ ਫਲੂ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ। ਸੀਡੀਸੀ ਨੇ ਕਿਹਾ ਕਿ ਸੰਕਰਮਿਤ ਵਿਅਕਤੀ ਦੇ 2 ਨਮੂਨੇ ਜਾਂਚ ਲਈ ਲਏ ਗਏ ਹਨ। ਇਨ੍ਹਾਂ ਵਿੱਚੋਂ ਇੱਕ ਨਮੂਨਾ ਨੱਕ ਦਾ ਅਤੇ ਦੂਜਾ ਅੱਖ ਦਾ ਸੀ।

(For more news apart from Second case of bird flu confirmed in America News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big news: ਜੰਮੂ ਕਸ਼ਮੀਰ ਚ ਚੱਲ ਰਿਹਾ ਐਨਕਾਉਂਟਰ

27 Jul 2024 12:02 PM

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM
Advertisement