ਖ਼ਬਰਾਂ |

ਤਾਜ਼ਾ |

ਪਾਕਿਸਤਾਨ ਵਿਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਤੇ ਵੈਨ ਦੀ ਹੋਈ ਟੱਕਰ, 7 ਲੋਕਾਂ ਦੀ ਮੌਤ

By : GAGANDEEP

Published : Aug 24, 2023, 4:30 pm IST
Updated : Aug 24, 2023, 4:30 pm IST
SHARE ARTICLE
photo
photo

8 ਲੋਕ ਹੋਏ ਗੰਭੀਰ ਜ਼ਖ਼ਮੀ

 

ਇਸਲਾਮਾਬਾਦ: ਪਾਕਿਸਤਾਨ ਦੇ ਦੱਖਣੀ ਸਿੰਧ ਸੂਬੇ ਦੇ ਥੱਟਾ ਜ਼ਿਲ੍ਹੇ ਵਿਚ ਵੀਰਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਇਥੇ ਇਕ ਵੈਨ ਅਤੇ ਇਕ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ 8 ਲੋਕ ਗੰਭੀਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: ਕਪੂਰਥਲਾ 'ਚ ਇਨਸਾਨੀਅਤ ਸ਼ਰਮਸਾਰ, 9 ਸਾਲਾ ਦੀ ਗੂੰਗੀ ਬੋਲੀ ਬੱਚੀ ਨਾਲ ਕੀਤਾ ਬਲਾਤਕਾਰ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਸ਼ਹਿਰ ਦੇ ਝਿਰਕ ਇਲਾਕੇ ਨੇੜੇ ਨੈਸ਼ਨਲ ਹਾਈਵੇਅ 'ਤੇ ਉਸ ਸਮੇਂ ਵਾਪਰਿਆ, ਜਦੋਂ ਇੱਕ ਸਿੰਗਲ ਟਰੈਕ ਸੜਕ 'ਤੇ ਉਲਟ ਦਿਸ਼ਾ ਤੋਂ ਆ ਰਹੇ ਵਾਹਨ ਆਪਸ ਵਿਚ ਟਕਰਾ ਗਏ। ਹਾਦਸੇ ਦੀ ਸੂਚਨਾ ਮਿਲਣ 'ਤੇ ਬਚਾਅ ਕਰਮਚਾਰੀ ਮੌਕੇ 'ਤੇ ਪਹੁੰਚ ਗਏ ਤੇ ਪੀੜਤਾਂ ਨੂੰ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ।  

ਇਹ ਵੀ ਪੜ੍ਹੋ: ਲੁਧਿਆਣਾ 'ਚ ਚੱਲਦੀ ਟਰੇਨ ਤੋਂ ਡਿੱਗਿਆ ਯਾਤਰੀ, ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿਚ ਹੀ ਹੋਈ ਮੌਤ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement