10 ਦਿਨ ਪਹਿਲਾਂ ਅਮਰੀਕਾ ਗਏ ਭਾਰਤੀ ਵਿਦਿਆਰਥੀ ਦਾ ਕੀਤਾ ਕਤਲ

By : GAGANDEEP

Published : Jan 25, 2023, 11:38 am IST
Updated : Jan 25, 2023, 2:36 pm IST
SHARE ARTICLE
An Indian student who went to America was murdered 10 days ago
An Indian student who went to America was murdered 10 days ago

ਇਕ ਭਾਰਤੀ ਵਿਦਿਆਰਥੀ ਜ਼ਖਮੀ

 

: ਅਮਰੀਕਾ ਦੇ ਲੁਟੇਰਾਂ ਦੁਆਰਾ ਫਾਇਰਿੰਗ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਤੇ ਇੱਕ ਵਿਦਿਆਰਥੀ ਜਖਮੀ ਹੋ ਗਿਆ। ਜਾਣਕਾਰੀ ਅਨੁਸਾਰ ਐਤਵਾਰ ਨੂੰ ਸ਼ਿਕਾਗੋ ਦੇ ਪ੍ਰਿੰਸਟਨ ਪਾਰਕ ਵਿੱਚ ਫਾਇਰਿੰਗ ਹੋਈ। ਇਸ ਵਿਚ ਇਕ ਦੀ ਮੌਤ ਤੇ ਇਕ ਵਿਦਿਆਰਥੀ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਦੇ ਨੰਦਪੂ ਦੇਵਾਂਸ਼ (23) ਵਜੋਂ ਹੋਈ ਹੈ।

 ਪੜ੍ਹੋ ਪੂਰੀ ਖਬਰ : MLA ਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਸ਼ਿਕਾਗੋ ਪੁਲਿਸ ਨੇ ਮੰਗਲਵਾਰ ਸਵੇਰੇ ਦੱਸਿਆ ਕਿ ਦੇਵਾਸ਼ੀਸ਼ ਨੰਦੇਪੂ ਨੂੰ ਐਤਵਾਰ ਰਾਤ ਸਾਊਥ ਸਾਈਡ ਦੇ ਪ੍ਰਿੰਸਟਨ ਪਾਰਕ ਵਿੱਚ ਲੁਟੇਰਿਆਂ ਨੇ ਗੋਲੀ ਮਾਰ ਦਿੱਤੀ ਸੀ। ਉਸ ਦੀ ਬਾਂਹ ਅਤੇ ਮੋਢੇ ਦੇ ਜੋੜ ਵਿੱਚ ਗੋਲੀ ਲੱਗੀ ਸੀ। ਨੰਦੇਪੂ ਅਤੇ ਉਸ ਦਾ 22 ਸਾਲਾ ਦੋਸਤ ਐਤਵਾਰ ਸ਼ਾਮ 6:55 ਵਜੇ ਦੇ ਕਰੀਬ ਇਕ ਪਾਰਕਿੰਗ ਲਾਟ ਕੋਲ ਸਨ।

 ਪੜ੍ਹੋ ਪੂਰੀ ਖਬਰ: ਸਾਊਦੀ ਅਰਬ ਦੇ ਮਸ਼ਹੂਰ YouTuber ਅਜ਼ੀਜ਼ ਅਲ ਅਹਿਮਦ ਦਾ ਹੋਇਆ ਦਿਹਾਂਤ

 ਉਦੋਂ ਅਚਾਨਕ 2 ਲੁਟੇਰੇ ਕਾਲੇ ਰੰਗ ਦੀ ਕਾਰ ਤੋਂ ਉਤਰੇ ਅਤੇ ਉਨ੍ਹਾਂ ਕੋਲ ਆ ਗਏ। ਲੁਟੇਰਿਆਂ ਨੇ ਦੋਵਾਂ ਨੂੰ ਬੰਦੂਕ ਦਿਖਾ ਕੇ ਉਨ੍ਹਾਂ ਤੋਂ ਕੀਮਤੀ ਸਾਮਾਨ ਦੀ ਮੰਗ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਦੋਵਾਂ ਨੇ ਹੁਕਮਾਂ ਦੀ ਪਾਲਣਾ ਕੀਤੀ, ਫਿਰ ਵੀ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ। ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਦਾਖ਼ਲ ਨੰਦੇਪੂ ਦੇ ਦੋਸਤ ਦੀ ਛਾਤੀ ਵਿੱਚ ਗੋਲੀ ਲੱਗੀ ਹੈ ਅਤੇ ਉਸ ਦੀ ਹਾਲਤ ਗੰਭੀਰ ਹੈ। ਫਿਲਹਾਲ ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement