Sri Lanka News: ਚੜ੍ਹਦੀ ਸਵੇਰ ਵੱਡੀ ਖ਼ਬਰ, ਜਲ ਸਪਲਾਈ ਮੰਤਰੀ ਦੀ ਸੜਕ ਹਾਦਸੇ ਵਿਚ ਹੋਈ ਮੌਤ

By : GAGANDEEP

Published : Jan 25, 2024, 10:48 am IST
Updated : Jan 25, 2024, 12:12 pm IST
SHARE ARTICLE
Sri Lanka Water Supply minister death in a road accident
Sri Lanka Water Supply minister death in a road accident

Sri Lanka News: ਗੱਡੀ ਦੇ ਟਰੱਕ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ

Sri Lanka Water Supply minister death in a road accident : ਸ਼੍ਰੀਲੰਕਾ ਦੇ ਜਲ ਸਪਲਾਈ ਰਾਜ ਮੰਤਰੀ ਸਨਥ ਨਿਸ਼ਾਂਤਾ ਅਤੇ ਇਕ ਪੁਲਿਸ ਅਧਿਕਾਰੀ ਦੀ ਵੀਰਵਾਰ ਨੂੰ ਕੋਲੰਬੋ-ਕਾਟੂਨਾਇਕ ਐਕਸਪ੍ਰੈਸਵੇਅ 'ਤੇ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: Punjabi singer Sippy Gill News: ਕੈਨੇਡਾ 'ਚ ਪੰਜਾਬੀ ਗਾਇਕ ਨਾਲ ਵਾਪਰਿਆ ਵੱਡਾ ਹਾਦਸਾ, ਪਲਟੀ ਕਾਰ

ਐਕਸਪ੍ਰੈਸ ਵੇਅ ਦੇ ਕੰਡਾਨਾ ਪੁਲfਸ ਡਵੀਜ਼ਨ ਵਿਚ ਸਥਾਨਕ ਸਮੇਂ ਅਨੁਸਾਰ ਤੜਕੇ 2 ਵਜੇ ਰਾਜ ਮੰਤਰੀ ਦੀ ਗੱਡੀ ਇੱਕ ਟਰੱਕ ਨਾਲ ਟਕਰਾ ਗਈ। ਹਾਦਸੇ ਵਿਚ ਮੰਤਰੀ ਤੇ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਜਿਥੇ ਉਨ੍ਹਾਂ ਦੀ ਮੌਤ ਹੋ ਗਈ ਅਤੇ ਉਨ੍ਹਾਂ ਦੇ ਵਾਹਨ ਦੇ ਡਰਾਈਵਰ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: Uttarakhand News: 'ਗੰਗਾ 'ਚ ਲਗਵਾਓ ਡੁੱਬਕੀ, ਠੀਕ ਹੋ ਜਵੇਗਾ ਪੁੱਤ...' ਮਾਸੀ ਨੇ 5 ਮਿੰਟ ਤੱਕ ਮਾਸੂਸ ਦੀ ਲਗਵਾਈ ਡੁੱਬਕੀ, ਹੋਈ ਮੌਤ

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Sri Lanka Water Supply minister death in a road accident News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement