Lok Sabha Elections 2024: ਭਾਜਪਾ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚੁੱਕੇ ਕਦਮ 

By : BALJINDERK

Published : Mar 25, 2024, 1:46 pm IST
Updated : Mar 25, 2024, 1:46 pm IST
SHARE ARTICLE
Lok Sabha Elections 2024
Lok Sabha Elections 2024

Lok Sabha Elections 2024 : 9 ਜ਼ਿਲ੍ਹਿਆਂ ’ਚ ਜ਼ਿਲ੍ਹਾ ਯੂਪੀ ਸੈੱਲ ਦੀਆਂ ਟੀਮਾਂ ਦਾ ਕੀਤਾ ਗਠਨ, ਸੁਨੀਲ ਜਾਖੜ ਨੇ ਹੁਕਮ ਕੀਤੇ ਜਾਰੀ

Lok Sabha Elections 2024: ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਕ ਵਾਰ ਫਿਰ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਦਮ ਚੁੱਕੇ ਹਨ। ਜ਼ਿਲ੍ਹਾ ਯੂਪੀ ਸੈੱਲ ਦੀਆਂ ਟੀਮਾਂ 9 ਜ਼ਿਲ੍ਹਿਆਂ  ਵਿਚ ਬਣਾਈਆਂ ਗਈਆਂ ਹਨ। ਇਨ੍ਹਾਂ ਸੈੱਲਾਂ ’ਚ 50 ਤੋਂ ਵੱਧ ਲੋਕ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਪਾਰਟੀ ਪ੍ਰਧਾਨ ਸੁਨੀਲ ਜਾਖੜ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜੋ:Rules Changes From 1st April 2024: 1 ਅਪ੍ਰੈਲ ਤੋਂ ਦੇਸ਼ ’ਚ  ਹੋਣ ਜਾ ਰਹੇ ਕਈ ਵੱਡੇ ਬਦਲਾਅ, ਜਾਣੋ ਕੀ ਹਨ ਤਬਦੀਲੀਆਂ 

ਇਨ੍ਹਾਂ ਜ਼ਿਲ੍ਹਿਆਂ ਵਿਚ ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਰੋਪੜ, ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਅੰਮ੍ਰਿਤਸਰ ਵਰਗੇ ਵੱਡੇ ਜ਼ਿਲ੍ਹੇ ਵੀ ਸ਼ਾਮਲ ਹਨ। ਪਾਰਟੀ ਨੂੰ ਉਮੀਦ ਹੈ ਕਿ ਇਸ ਨਾਲ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦਾ ਆਧਾਰ ਮਜ਼ਬੂਤ ਹੋਵੇਗਾ।

ਇਹ ਵੀ ਪੜੋ:Alipur Fire News: ਦਿੱਲੀ ਦੇ ਅਲੀਪੁਰ ’ਚ ਇਕ ਫੈਕਟਰੀ ’ਚ ਲੱਗੀ ਭਿਆਨਕ ਅੱਗ

ਕਿਸਾਨ ਅੰਦੋਲਨ ਕਾਰਨ ਸੂਬੇ ਦੇ ਕਿਸਾਨ ਪਾਰਟੀ ਤੋਂ ਨਾਰਾਜ਼ ਹਨ। ਅਜਿਹੇ ’ਚ ਪਾਰਟੀ ਦੂਜੇ ਧੜਿਆਂ ਨੂੰ ਲੁਭਾਉਣ ਦੀ ਕੋਸ਼ਿਸ਼ ’ਚ ਲੱਗੀ ਹੋਈ ਹੈ ਤਾਂ ਜੋ ਚੋਣਾਂ ’ਚ ਉਨ੍ਹਾਂ ਦਾ ਨੁਕਸਾਨ ਨਾ ਹੋਵੇ। ਇਸ ਤੋਂ ਇਲਾਵਾ ਭਾਜਪਾ ਆਪਣਾ ਚੋਣ ਮੈਨੀਫੈਸਟੋ ਤਿਆਰ ਕਰਨ ਲਈ ਲੋਕਾਂ ਤੋਂ ਸੁਝਾਅ ਮੰਗ ਰਹੀ ਹੈ। ਭਾਜਪਾ ਨੇ ਦਾਅਵਾ ਕੀਤਾ ਹੈ ਕਿ ਲੋਕਾਂ ਦੇ ਮੁੱਦਿਆਂ ’ਤੇ ਆਧਾਰਿਤ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜੋ:Jalandhar News : ਟਰੈਕਟਰ-ਟਰਾਲੀ ਦੀ ਟੱਕਰ ਨਾਲ ਡੀਜ਼ਲ ਨਾਲ ਭਰਿਆ ਟੈਂਕਰ ਪਲਟਿਆ

 (For more news apart from Steps taken to strengthen the organization of BJP News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM

Police ਨੇ ਠੋਕੇ Mani Bouncer ਦਾ ਕਤਲ ਕਰਨ ਵਾਲੇ ਸ਼ੂਟਰ.. Encounter ਦੀਆਂ ਸਿੱਧੀਆਂ ਤਸਵੀਰਾਂ!

09 May 2024 3:56 PM

Captain Amarinder ਦੀ ਚਾਚੀ ਕਰੇਗੀ Preneet Kaur ਖਿਲਾਫ਼ ਪ੍ਰਚਾਰ! ਕਹਿੰਦੇ, 'ਇਨ੍ਹਾਂ ਨੇ ਮੇਰੇ ਨਾਲ ਮਾੜੀ ਕੀਤੀ !'

09 May 2024 3:19 PM

?Debate Live : 'ਹਰਨਾਮ ਸਿੰਘ ਧੂੰਮਾ ਖੁਦ ਵੀ ਵਿਆਹ ਕਰਵਾਉਣ ਤੇ ਪੰਥ ਨੂੰ ਵਧਾਉਣ ਲਈ 2-4 ਬੱਚੇ ਪੈਦਾ ਕਰਨ'..

09 May 2024 11:16 AM

Big Breaking : ਸਪੋਕਸਮੈਨ ਦੀ ਖ਼ਬਰ 'ਤੇ ਲੱਗੀ ਮੋਹਰ, ਫਿਰੋਜ਼ਪੁਰ ਤੋਂ ਕੈਪਟਨ ਦੇ ਖ਼ਾਸ ਰਾਣਾ ਸੋਢੀ ਨੂੰ ਮਿਲੀ ਟਿਕਟ

09 May 2024 10:02 AM
Advertisement