
ਕੈਨੇਡਾ ਦੀ ਪੀਆਰ ਹਾਸਲ ਕਰਨ ਲਈ ਬਿਨਾਂ ਦੇਰ ਕੀਤੇ 90418-49100 ’ਤੇ ਕਰੋ ਸੰਪਰਕ
ਟੋਰਾਂਟੋ: ਕੈਨੇਡਾ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ ਹੈ। ਹੁਣ ਤੁਸੀ ਕੈਨੇਡਾ ਵਿਚ ਨੌਕਰੀ ਕਰ ਕੇ 3 ਲੱਖ ਤਕ ਕਮਾਈ ਕਰ ਸਕਦੇ ਹੋ। ਇਸ ਦੇ ਜ਼ਰੀਏ ਕੈਨੇਡਾ ਦੀ ਪੀਆਰ ਹਾਸਲ ਕਰਨ ਦਾ ਰਾਹ ਵੀ ਸੁਖਾਲਾ ਹੋ ਜਾਵੇਗਾ। ਜੇਕਰ ਤੁਸੀਂ ਕਿਸੇ ਵਧੀਆ ਮੌਕੇ ਦੀ ਉਡੀਕ ਵਿਚ ਹੋ ਤਾਂ ਤੁਹਾਡੀ ਉਡੀਕ ਖ਼ਤਮ ਹੋ ਚੁੱਕੀ ਹੈ। ਇਸ ਲਈ ਬਿਨਾਂ ਦੇਰ ਕੀਤੇ 90418-49100 ’ਤੇ ਸੰਪਰਕ ਕਰੋ।
ਇਹ ਵੀ ਪੜ੍ਹੋ: ਦੁਨੀਆਂ ਦੇ ਅਮੀਰਾਂ ਦੀ ਦੌਲਤ ਘਟੀ, ਭਾਰਤੀ ਵਧੇ : ਬੇਜੋਸ ਨੂੰ ਇਕ ਦਿਨ 'ਚ 1.5 ਲੱਖ ਕਰੋੜ ਦਾ ਨੁਕਸਾਨ
ਕੈਨੇਡਾ ਦਾ ਵਰਕ ਵੀਜ਼ਾ ਹਾਸਲ ਕਰਨ ਦੀ ਇਹ ਪ੍ਰਕਿਰਿਆ ਬਹੁਤ ਹੀ ਸੁਖਾਲੀ ਹੈ। ਇਸ ਦੌਰਾਨ ਜ਼ਿਆਦਾ ਦਸਤਾਵੇਜ਼ਾਂ ਦੀ ਲੋੜ ਵੀ ਨਹੀਂ ਪਵੇਗੀ, ਇਹ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਹੋਵੇਗੀ। ਤੁਹਾਡੀ ਘੱਟੋ ਘੱਟ ਵਿਦਿਅਕ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਪ੍ਰਕਿਰਿਆ ਤਹਿਤ ਤੁਸੀਂ ਆਸਾਨੀ ਨਾਲ LMIA ਲੈ ਸਕਦੇ ਹੋ, ਇਸ ਦੇ ਲਈ ਜ਼ਿਆਦਾ ਖਰਚਾ ਵੀ ਨਹੀਂ ਆਵੇਗਾ।
ਇਹ ਵੀ ਪੜ੍ਹੋ: 5 ਸਾਲ ਦੀ ਉਮਰ ’ਚ ਹਾਦਸੇ ਦੌਰਾਨ ਗਵਾਈ ਇਕ ਬਾਂਹ, ਹੁਣ ਸਿਵਲ ਸਰਵਿਸਜ਼ ਪ੍ਰੀਖਿਆ ’ਚ ਹਾਸਲ ਕੀਤਾ 760ਵਾਂ ਰੈਂਕ
ਕੀ ਹੈ LMIA?
ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (LMIA) ਉਹਨਾਂ ਮਹੱਤਵਪੂਰਨ ਦਸਤਾਵੇਜ਼ਾਂ ਵਿਚੋਂ ਇਕ ਹੈ, ਜਿਨ੍ਹਾਂ ਦੀ ਮੰਗ ਕੈਨੇਡੀਅਨ ਰੁਜ਼ਗਾਰਦਾਤਾ ਆਪਣੀ ਕੰਪਨੀ ਵਿਚ ਕਿਸੇ ਵਿਦੇਸ਼ੀ ਕਰਮਚਾਰੀ ਨੂੰ ਨਿਯੁਕਤ ਕਰਨ ਲਈ ਕਰਦਾ ਹੈ। ਇਸ ਲਈ ਇਕ ਸਕਾਰਾਤਮਕ ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ ਨੂੰ ਇਕ ਪੁਸ਼ਟੀ ਪੱਤਰ ਵਜੋਂ ਵੀ ਜਾਣਿਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ 90418-49100 ’ਤੇ ਸੰਪਰਕ ਕਰੋ।