ਕ੍ਰੋਏਸ਼ੀਆ 'ਚ ਬੱਸ ਪਲਟਣ ਨਾਲ ਵਾਪਰਿਆ ਭਿਆਨਕ ਹਾਦਸਾ, 10 ਦੀ ਮੌਤ, 30 ਜਖ਼ਮੀ 
Published : Jul 25, 2021, 4:25 pm IST
Updated : Jul 25, 2021, 4:25 pm IST
SHARE ARTICLE
 Ten killed in bus crash in Croatia
Ten killed in bus crash in Croatia

ਇਹ ਹਾਦਸਾ ਸਲਾਵੋਨਸਕੀ ਬ੍ਰੋਡ ਕਸਬੇ ਨੇੜੇ ਰਾਜਧਾਨੀ ਜਾਗਰੇਬ ਅਤੇ ਸਰਬੀਆ ਦੀ ਸਰਹੱਦ ਵਿਚਕਾਰ ਹਾਈਵੇਅ 'ਤੇ ਵਾਪਰਿਆ।

ਏਸ਼ੀਆ : ਕ੍ਰੋਏਸ਼ੀਆ ਵਿਚ ਐਤਵਾਰ ਸਵੇਰੇ ਇਕ ਬੱਸ ਪਲਟਣ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 10 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 30 ਯਾਤਰੀ ਜ਼ਖਮੀ ਹੋ ਗਏ। ਇਹ ਜਾਣਕਾਰੀ ਸਥਾਨਕ ਪੁਲਿਸ ਨੇ ਸਾਂਝੀ ਕੀਤੀ ਹੈ। 

ਇਹ ਹਾਦਸਾ ਸਲਾਵੋਨਸਕੀ ਬ੍ਰੋਡ ਕਸਬੇ ਨੇੜੇ ਰਾਜਧਾਨੀ ਜਾਗਰੇਬ ਅਤੇ ਸਰਬੀਆ ਦੀ ਸਰਹੱਦ ਵਿਚਕਾਰ ਹਾਈਵੇਅ 'ਤੇ ਵਾਪਰਿਆ। ਪੁਲਿਸ ਨੇ ਦੱਸਿਆ ਕਿ ਬੱਸ 'ਤੇ ਕੋਸੋਵ ਦੀ ਲਾਈਸੈਂਸ ਪਲੇਟ ਲੱਗੀ ਹੈ। ਉਹਨਾਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਸਲਾਵੋਨਸਕੀ ਬ੍ਰੋਡ ਦੇ ਹਸਪਤਾਲ ਭੇਜਿਆ ਗਿਆ ਹੈ। ਇਸ ਸੰਬੰਧ ਵਿਚ ਅਜੇ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement