ਖ਼ੁਸ਼ਖ਼ਬਰੀ! ਕੈਨੇਡਾ ਸਰਕਾਰ ਨੇ ਵੈਕਸੀਨ ਪਾਸਪੋਰਟ ਦਾ ਕੀਤਾ ਐਲਾਨ, ਜਾਣੋ ਕਿਵੇਂ ਮਿਲੇਗਾ ਇਸ ਦਾ ਲਾਭ
Published : Oct 25, 2021, 2:30 pm IST
Updated : Oct 25, 2021, 2:30 pm IST
SHARE ARTICLE
Canada launches COVID vaccine passport
Canada launches COVID vaccine passport

ਵੈਕਸੀਨ ਪੋਸਪੋਰਟ ਵਿਚ ਵਿਅਕਤੀ ਦਾ ਨਾਮ, ਜਨਮ ਮਿਤੀ, ਖੁਰਾਕਾਂ ਦੀ ਗਿਣਤੀ, ਵੈਕਸੀਨ ਕੰਪਨੀ ਦਾ ਨਾਂਅ, ਵੈਕਸੀਨ ਦੀ ਤਾਰੀਕ, ਵੈਕਸੀਨ ਪਾਸਪੋਰਟ ਤੇ QR code ਦਰਜ ਹੋਵੇਗਾ

ਓਂਟਾਰਿਓ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਰੋਨਾ ਪਾਬੰਦੀਆਂ ਕਾਰਨ ਕਈ ਨੌਜਵਾਨਾਂ ਦੇ ਸੁਪਨੇ ਪੂਰੇ ਹੁੰਦੇ ਹੁੰਦੇ ਹੀ ਰਹਿ ਗਏ। ਪਰ ਹੁਣ ਹੋਰ ਪਰੇਸ਼ਾਨ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਕੈਨੇਡਾ ਜਾਣ ਦੇ ਚਾਹਵਾਨਾਂ ਲਈ ਖੁਸ਼ਖ਼ਬਰੀ ਹੈ। ਕੈਨੇਡਾ ਸਰਕਾਰ ਨੇ ਲੋਕਾਂ ਨੂੰ ਰਾਹਤ ਦੇਣ ਲਈ ਵੈਕਸੀਨ ਪਾਸਪਰੋਟ ਦਾ ਐਲਾਨ ਕੀਤਾ ਹੈ। ਵੈਕਸੀਨ ਪਾਸਪਰੋਟ ਉਹਨਾਂ ਲੋਕਾਂ ਨੂੰ ਹੀ ਮਿਲੇਗਾ ਜਿਨ੍ਹਾਂ ਨੇ ਕੋਰੋਨਾ ਵੈਕਸੀਨ ਦੀਆਂ ਡੋਵੇਂ ਡੋਜ਼ ਲਈਆਂ ਹਨ। ਇਸ ਸਬੰਧੀ ਹੋਣ ਜਾਣਕਾਰੀ ਲਈ ਤੁਸੀਂ 95393-95393 ਨੰਬਰ ’ਤੇ ਸੰਪਰਕ ਕਰ ਸਕਦੇ ਹੋ।

Canada Job Canada 

ਦੱਸ ਦਈਏ ਕਿ ਵੈਕਸੀਨ ਪਾਸਪੋਰਟ 30 ਅਕਤੂਬਰ ਤੋਂ ਮਿਲਣਾ ਸ਼ੁਰੂ ਹੋ ਜਾਵੇਗਾ। ਜੇਕਰ ਤੁਸੀਂ ਵੀ ਕੈਨੇਡਾ ਜਾਣ ਦੀ ਰਾਹ ਦੇਖ ਰਹੇ ਹੋ ਤਾਂ ਜਲਜ ਤੋਂ ਜਲਦ ਵੈਕਸੀਨ ਪਾਸਪੋਰਟ ਦੀ ਪ੍ਰਕਿਰਿਆ ਨੂੰ ਪੂਰਾ ਕਰੋ। ਵੈਕਸੀਨ ਪੋਸਪੋਰਟ ਵਿਚ ਵਿਅਕਤੀ ਦਾ ਨਾਮ, ਜਨਮ ਮਿਤੀ, ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਦੀ ਗਿਣਤੀ, ਵੈਕਸੀਨ ਕੰਪਨੀ ਦਾ ਨਾਂਅ, ਵੈਕਸੀਨ ਦੀ ਤਾਰੀਕ, ਵੈਕਸੀਨ ਪਾਸਪੋਰਟ ਅਤੇ QR code ਆਦਿ ਚੀਜ਼ਾਂ ਦਰਜ ਹੋਣਗੀਆਂ। 

Canada launches COVID vaccine passportCanada launches COVID vaccine passport

ਪੂਰੇ ਕੈਨੇਡਾ ਵਿਚ ਵੈਕਸੀਨ ਪਾਸਪੋਰਟ ਇਕੋ ਜਿਹੇ ਹੋਣਗੇ ਪਰ ਉਹਨਾਂ ਨੂੰ ਵੱਖ-ਵੱਖ ਸੂਬਾ ਸਰਕਾਰਾਂ ਵਲੋਂ ਜਾਰੀ ਕੀਤਾ ਜਾਵੇਗਾ। ਹੁਣ ਤੱਕ, ਓਂਟਾਰਿਓ, ਕਿਉਬੈਕ, ਨਿਊਫ਼ੰਡਲੈਂਡ ਐਂਡ ਲੈਬਰਾਡੌਰ, ਨੋਵਾ ਸਕੌਸ਼ੀਆ, ਸਸਕੈਚਵਨ, ਨੂਨਾਵੂਟ, ਨੌਰਥਵੈਸਟ ਟੈਰੀਟ੍ਰੀਜ਼ ਅਤੇ ਯੂਕੌਨ ਵਲੋਂ ਕੋਵਿਡ ਵੈਕਸੀਨ ਪ੍ਰਮਾਣ ਜਾਰੀ ਕੀਤੇ ਜਾ ਰਹੇ ਹਨ।ਸੂਬਾ ਪੱਧਰੀ ਜਾਰੀ ਹੋਣ ਵਾਲੇ ਵੈਕਸੀਨ ਪਾਸਪੋਰਟ ਨਾਲ ਕਿਸੇ ਵੀ ਜਨਤਕ ਥਾਂ ’ਤੇ ਜਾਣ ਦੀ ਮਨਜ਼ੂਰੀ ਮਿਲੇਗੀ।

Short Term Courses in CanadaShort Term Courses in Canada

ਦਰਅਸਲ ਵੱਖ-ਵੱਖ ਖੇਤਰਾਂ ਵਿਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਇਮੀਗ੍ਰੇਸ਼ਨ ਵੱਲੋਂ ਇਕ ਸ਼ਾਰਟ ਟਰਮ ਕੋਰਸ ਚਲਾਇਆ ਜਾ ਰਿਹਾ ਹੈ। ਇਸ ਰਾਹੀਂ ਉਨ੍ਹਾਂ ਨੂੰ ਇਕ ਖਾਸ ਵਿਸ਼ੇ ‘ਚ ਸਿਖਲਾਈ ਦਿੱਤੀ ਜਾਂਦੀ ਹੈ। ਸਿੰਗਰ, ਕਲਾਕਾਰ, ਪਲੰਬਰ, ਡਰਾਇਵਰ, ਪੱਤਰਕਾਰੀ, ਐਂਕਰਿੰਗ ਅਤੇ ਖੇਤੀਬਾੜੀ ਸੈਕਟਰ ਨਾਲ ਸਬੰਧਤ ਲੋਕ ਇਸ ਕੋਰਸ ਦਾ ਲਾਭ ਲੈ ਸਕਦੇ ਹਨ। ਟ੍ਰੇਨਿੰਗ ਪੂਰੀ ਹੋਣ ਤੋਂ ਬਾਅਦ ਕੰਪਨੀ ਉਮੀਦਵਾਰ ਨੂੰ ਇਕ ਸਰਟੀਫੀਕੇਟ ਦਿੰਦੀ ਹੈ ਅਤੇ ਉਸ ਲਈ ਇੰਟਰਵਿਊ ਦਾ ਪ੍ਰਬੰਧ ਕਰਦੀ ਹੈ। ਇਸ ਦੇ ਜ਼ਰੀਏ ਹੀ ਕੰਪਨੀ ਉਸ ਦੀ ਪਲੇਸਮੈਂਟ ਲਗਵਾਉਂਦੀ ਹੈ ਅਤੇ ਉਹ ਉੱਥੇ ਕੰਮ ਕਰਨ ਦੇ ਯੋਗ ਹੋ ਜਾਂਦਾ ਹੈ। ਵਧੇਰੇ ਜਾਣਕਾਰੀ ਲਈ ਤੁਸੀਂ ਇਸ ਨੰਬਰ 95393-95393 'ਤੇ ਸੰਪਰਕ ਕਰ ਸਕਦੇ ਹੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM

ਵਾਹਿਗੁਰੂ ਆਹ ਤਾਂ ਮਾੜਾ ਹੋਇਆ! ਪੁੱਤ ਦੀ ਲਾ.ਸ਼ ਨੂੰ ਚੁੰਮ ਚੁੰਮ ਕੇ ਚੀਕਾਂ ਮਾਰ ਰਿਹਾ ਪਿਓ ਤੇ ਮਾਂ,ਦੇਖਿਆ ਨਹੀਂ ਜਾਂਦਾ.

19 Apr 2024 12:05 PM

ਨਵਜੋਤ ਸਿੱਧੂ ਦੇ ਤੇਵਰ ਕਾਂਗਰਸ ਲਈ ਮੁਸੀਬਤ! ਢੀਂਡਸਾ ਪਰਿਵਾਰ ਨੇ ਖਿੱਚੀਆਂ ਤਲਵਾਰਾਂ, ਡਰੇ ਅਕਾਲੀ!

19 Apr 2024 11:05 AM

ਬੇਗਾਨੇ ਮੁੰਡੇ ਨਾਲ ਕਾਰ ’ਚ ਬੈਠੀ ਪਤਨੀ ਨੂੰ ਕੁੱਟਣ ਵਾਲਾ ਪਤੀ ਬੁਰੀ ਤਰ੍ਹਾਂ ਫਸਿਆ! ਅਜਿਹੀ ਗਲਤੀ ਨਾਲੋਂ ਚੰਗਾ ਸੀ..

19 Apr 2024 9:49 AM

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM
Advertisement