ਖ਼ਬਰਾਂ |

ਤਾਜ਼ਾ |

ਪਾਕਿ ਪੀਐਮ ਇਮਰਾਨ ਖ਼ਾਨ ਨੇ ਸਾਰੀਆਂ ਸ਼ਕਤੀਆਂ ਨੂੰ ਤਿਆਰ ਰਹਿਣ ਲਈ ਕਿਹਾ
Published : Feb 26, 2019, 6:01 pm IST
Updated : Feb 26, 2019, 6:01 pm IST
SHARE ARTICLE
Imran Khan
Imran Khan

ਪਾਕਿਸਤਾਨ ਵਿਚ, ਕੱਲ੍ਹ ਸੰਸਦ ਦਾ ਇਕ ਸਾਂਝਾ ਸੈਸ਼ਨ ਬੁਲਾਇਆ ਗਿਆ ਹੈ, ਜਿੱਥੇ ਵਿਦੇਸ਼ ਮੰਤਰੀ ਸਥਿਤੀ ਦੇ ਵੇਰਵੇ ਨੂੰ ਸਦਨ ਨੂੰ ਦੇਣਗੇ। ਪਾਕਿਸਤਾਨ ਦੀ ....

ਇਸਲਾਮਾਬਾਦ : ਪਾਕਿਸਤਾਨ ਵਿਚ, ਕੱਲ੍ਹ ਸੰਸਦ ਦਾ ਇਕ ਸਾਂਝਾ ਸੈਸ਼ਨ ਬੁਲਾਇਆ ਗਿਆ ਹੈ, ਜਿੱਥੇ ਵਿਦੇਸ਼ ਮੰਤਰੀ ਸਥਿਤੀ ਦੇ ਵੇਰਵੇ ਨੂੰ ਸਦਨ ਨੂੰ ਦੇਣਗੇ। ਪਾਕਿਸਤਾਨ ਦੀ ਤਹਿਰੀਕ-ਏ-ਇਨਸਾਫ਼ ਪਾਰਟੀ ਨੇ ਕੱਲ੍ਹ ਇੱਕ ਵਿਸੇਸ਼ ਮੀਟਿੰਗ ਸੱਦੀ ਹੈ। ਪਾਰਟੀ ਵੱਲੋਂ ਕੀਤੇ ਟਵੀਟ ਵਿੱਚ ਕਿਹਾ ਹੈ ਕਿ ਇਮਰਾਨ ਖਾਨ ਨੇ ਪਾਕਿਸਤਾਨ ਦੇ ਲੋਕਾਂ ਤੇ ਫੌਜ ਨੂੰ ਸਾਰੀ ਕੌਮੀ ਸ਼ਕਤੀਆਂ ਨੂੰ ਹਰ ਹਾਲਾਤ ਦੇ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਥਿਤ ਵੀਡੀਓ ਨੂੰ ਲੈ ਕੇ 'ਆਪ' ਨੇ ਪੇਸ਼ ਕੀਤੀਆਂ 2 ਰਿਪੋਰਟਾਂ, ਕਿਹਾ-ਵੀਡੀਓ 'ਚ ਦਿਖਣ ਵਾਲਾ ਸਖਸ਼ ਭਗਵੰਤ ਮਾਨ ਨਹੀਂ

18 Jun 2026 1:36 PM

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM
Advertisement