Sudan Military Plane Crash: ਸੁਡਾਨ 'ਚ ਜਹਾਜ਼ ਹਾਦਸਾਗ੍ਰਸਤ, ਫ਼ੌਜੀ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, 49 ਲੋਕਾਂ ਦੀ ਹੋਈ ਮੌਤ
Published : Feb 26, 2025, 4:43 pm IST
Updated : Feb 26, 2025, 4:43 pm IST
SHARE ARTICLE
 Sudan military Plane Crash News in punjab
Sudan military Plane Crash News in punjab

Sudan Military Plane Crash: ਪੰਜ ਲੋਕ ਹੋਏ ਜ਼ਖ਼ਮੀ

ਸੁਡਾਨ ਦਾ ਇੱਕ ਫ਼ੌਜੀ ਜਹਾਜ਼ ਓਮਦੁਰਮਨ ਸ਼ਹਿਰ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ 'ਚ ਘੱਟੋ-ਘੱਟ 49 ਲੋਕਾਂ ਦੀ ਮੌਤ ਹੋ ਗਈ। ਫ਼ੌਜੀ ਅਤੇ ਸਿਹਤ ਅਧਿਕਾਰੀਆਂ ਨੇ ਬੁੱਧਵਾਰ ਨੂੰ ਇੱਕ ਸੰਖੇਪ ਬਿਆਨ ਵਿੱਚ ਕਿਹਾ ਕਿ ਐਂਟੋਨੋਵ ਜਹਾਜ਼ ਮੰਗਲਵਾਰ ਨੂੰ ਓਮਦੁਰਮਨ ਦੇ ਉੱਤਰ ਵਿੱਚ ਵਾਦੀ ਸੈਦਨਾ ਏਅਰਬੇਸ ਤੋਂ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ। 

ਫ਼ੌਜ ਦੇ ਬਿਆਨ ਮੁਤਾਬਕ ਇਸ ਹਾਦਸੇ 'ਚ ਫ਼ੌਜੀ ਜਵਾਨ ਅਤੇ ਆਮ ਨਾਗਰਿਕ ਮਾਰੇ ਗਏ ਹਨ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਹੁਣ ਤੱਕ ਕਿੰਨੇ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਵੀ ਨਹੀਂ ਦੱਸਿਆ ਗਿਆ ਕਿ ਹਾਦਸਾ ਕਿਸ ਕਾਰਨ ਹੋਇਆ।

ਇਸ ਦੌਰਾਨ ਸਿਹਤ ਮੰਤਰਾਲੇ ਨੇ ਕਿਹਾ ਕਿ ਘੱਟੋ-ਘੱਟ 46 ਲੋਕ ਮਾਰੇ ਗਏ ਹਨ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਓਮਦੁਰਮਨ ਦੇ ਨਾਓ  ਵਿਚ ਤਬਦੀਲ ਕਰ ਦਿੱਤੀਆਂ ਹਨ। ਦੋ ਛੋਟੇ ਭਰਾ-ਭੈਣਾਂ ਸਮੇਤ ਪੰਜ ਜ਼ਖ਼ਮੀ ਨਾਗਰਿਕਾਂ ਨੂੰ ਵੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement