Mahal Singh Babbar News: ਮਹਿਲ ਸਿੰਘ ਬੱਬਰ ਦਾ ਨਨਕਾਣਾ ਸਾਹਿਬ ਵਿਖੇ ਹੋਇਆ ਦਿਹਾਂਤ
Published : Mar 26, 2025, 9:54 am IST
Updated : Mar 26, 2025, 9:54 am IST
SHARE ARTICLE
Mahal Singh Babbar passed away in Nankana Sahib News in punjabi
Mahal Singh Babbar passed away in Nankana Sahib News in punjabi

Mahal Singh Babbar News: ਕਿਡਨੀਆਂ ਦੀ ਖ਼ਰਾਬੀ ਕਾਰਨ ਲੰਬੇ ਸਮੇਂ ਤੋਂ ਸਨ ਬੀਮਾਰ

Mahal Singh Babbar passed away in Nankana Sahib :ਅੰਮ੍ਰਿਤਸਰ ਪਿਛਲੇ ਲੰਬੇ ਸਮੇਂ ਤੋਂ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਵਿਖੇ ਰਹਿ ਰਹੇ ਸਾਬਕਾ ਹਵਾਈ ਸੈਨਾ ਅਧਿਕਾਰੀ ਮਹਿਲ ਸਿੰਘ ਬੱਬਰ ਉਰਫ਼ ਬਾਵਾ ਭੱਟੀ ਦਾ ਬੀਤੀ ਸ਼ਾਮ ਦਿਹਾਂਤ ਹੋ ਗਿਆ। ਉਹ ਕਿਡਨੀਆਂ ਦੀ ਖ਼ਰਾਬੀ ਕਾਰਨ ਲੰਬੇ ਸਮੇਂ ਤੋਂ ਉਨ੍ਹਾਂ ਦਾ ਲਾਹੌਰ ਦੇ ਇਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਸਨ।

 ਸ੍ਰੀ ਨਨਕਾਣਾ ਸਾਹਿਬ ਦੇ ਇਕ ਸਿੱਖ ਆਗੂ ਨੇ ਫ਼ੋਨ 'ਤੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਈ ਵਰ੍ਹਿਆਂ ਤਕ ਲਾਹੌਰ 'ਚ ਰਹਿਣ ਤੋਂ ਬਾਅਦ ਬਾਵਾ ਭੱਟੀ ਹੁਣ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਤੰਬੂ ਸਾਹਿਬ ਵਿਖੇ ਭਾਰੀ ਸੁਰੱਖਿਆ ਹੇਠ ਰਹਿ ਰਹੇ ਸਨ।  ਅੱਜ ਸ਼ਾਮ ਤੱਕ ਅੰਤਿਮ ਸਸਕਾਰ ਕੀਤਾ ਜਾਵੇਗਾ। 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement