ਕੁਵੈਤ ਨੇ 37 ਹਜ਼ਾਰ ਲੋਕਾਂ ਦੀ ਨਾਗਰਿਕਤਾ ਕੀਤੀ ਰੱਦ 

By : JUJHAR

Published : May 26, 2025, 1:56 pm IST
Updated : May 26, 2025, 4:28 pm IST
SHARE ARTICLE
Kuwait revokes citizenship of 37,000 people
Kuwait revokes citizenship of 37,000 people

ਨਾਗਰਿਕਤਾ ਰੱਦ ਹੋਣ ਵਾਲਿਆਂ ’ਚ 26,000 ਔਰਤਾਂ ਵੀ ਸ਼ਾਮਲ

ਕੁਵੈਤੀ ਸਰਕਾਰ ਨੇ 26,000 ਔਰਤਾਂ ਸਮੇਤ 37,000 ਤੋਂ ਵੱਧ ਲੋਕਾਂ ਦੀ ਨਾਗਰਿਕਤਾ ਰੱਦ ਕਰ ਦਿਤੀ ਹੈ। ਇਸ ਕਦਮ ਨੂੰ ਅਮੀਰ ਸ਼ੇਖ ਮਸ਼ਾਲ ਅਲ-ਅਹਿਮਦ ਅਲ-ਸਬਾਹ ਦੇ ਸੁਧਾਰਵਾਦੀ ਏਜੰਡੇ ਦਾ ਹਿੱਸਾ ਦਸਿਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਸਿਰਫ਼ ਉਨ੍ਹਾਂ ਲੋਕਾਂ ਨੂੰ ਨਾਗਰਿਕਤਾ ਦੇਣਾ ਹੈ ਜਿਨ੍ਹਾਂ ਦੇ ਕੁਵੈਤ ਨਾਲ ਖ਼ੂਨ ਦੇ ਰਿਸ਼ਤੇ ਹਨ। ਵਿਆਹ ਰਾਹੀਂ ਨਾਗਰਿਕਤਾ ਪ੍ਰਾਪਤ ਕਰਨ ਵਾਲੀਆਂ ਔਰਤਾਂ ਨੂੰ ਖਾਸ ਤੌਰ ’ਤੇ ਨਿਸ਼ਾਨਾ ਬਣਾਇਆ ਗਿਆ ਹੈ।

1987 ਤੋਂ ਲੈ ਕੇ, ਹਜ਼ਾਰਾਂ ਅਜਿਹੀਆਂ ਔਰਤਾਂ ਨੂੰ ਨਾਗਰਿਕਤਾ ਦਿਤੀ ਗਈ ਸੀ, ਜੋ ਹੁਣ ਰੱਦ ਕੀਤੀ ਜਾ ਰਹੀ ਹੈ। ਨਾਗਰਿਕਤਾ ਰੱਦ ਕਰਨ ਤੋਂ ਪ੍ਰਭਾਵਿਤ ਲੋਕ ਹੁਣ ਕਾਨੂੰਨੀ ਅਨਿਸ਼ਚਿਤਤਾ ਦਾ ਸਾਹਮਣਾ ਕਰ ਰਹੇ ਹਨ। ਬੈਂਕ ਖਾਤੇ ਫਰੀਜ਼ ਕੀਤੇ ਜਾ ਰਹੇ ਹਨ, ਪੈਨਸ਼ਨਾਂ ਰੋਕੀਆਂ ਜਾ ਰਹੀਆਂ ਹਨ ਅਤੇ ਪਛਾਣ ਗੁਆਉਣ ਦਾ ਦਰਦ ਸਪੱਸ਼ਟ ਹੁੰਦਾ ਜਾ ਰਿਹਾ ਹੈ।

photophoto

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement