London House Fire News : ਲੰਡਨ ਵਿਚ ਘਰ ’ਚ ਲੱਗੀ ਅੱਗ, ਚਾਰ ਲੋਕਾਂ ਦੀ ਮੌਤ
Published : May 26, 2025, 6:36 am IST
Updated : May 26, 2025, 7:38 am IST
SHARE ARTICLE
 London House Fire News in punjabi
London House Fire News in punjabi

London House Fire News: ਘਟਨਾ ਦੇ ਸਬੰਧ ਵਿਚ ਇੱਕ 41 ਸਾਲਾ ਵਿਅਕਤੀ ਨੂੰ ਕੀਤਾ ਗਿਆ ਗ੍ਰਿਫ਼ਤਾਰ

 London House Fire News in punjabi : ਉੱਤਰ-ਪੱਛਮੀ ਲੰਡਨ ਵਿਚ ਇਕ ਘਰ ਵਿਚ ਅੱਗ ਲੱਗ ਗਈ। ਅੱਗ ਕਾਰਨ ਤਿੰਨ ਮੁੰਡਿਆਂ ਅਤੇ ਇਕ ਔਰਤ ਦੀ ਮੌਤ ਹੋ ਗਈ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿਤੀ। ਪੁਲਿਸ ਅਧਿਕਾਰੀ ਵੈਂਬਲੇ ਨੇੜੇ ਟਿਲੇਟ ਕਲੋਜ਼ ਵਿਚ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।

ਪੁਲਿਸ ਅਨੁਸਾਰ ਇਕ 43 ਸਾਲਾ ਔਰਤ ਅਤੇ 15, ਅੱਠ ਅਤੇ ਚਾਰ ਸਾਲ ਦੇ ਤਿੰਨ ਮੁੰਡਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੋ ਹੋਰਾਂ ਨੂੰ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਕਿਹਾ ਕਿ ਇਸ ਘਟਨਾ ਦੇ ਸਬੰਧ ਵਿਚ ਇੱਕ 41 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹ ਹਿਰਾਸਤ ਵਿਚ ਹੈ।    
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement