ਹੁਣ 10,000 ਵਿਚ ਲੱਗੇਗਾ ਕੈਨੇਡਾ ਦਾ 10 ਸਾਲ ਦਾ ਟੂਰਿਸਟ ਵੀਜ਼ਾ, ਜਲਦ ਕਰੋ ਅਪਲਾਈ
Published : Aug 26, 2022, 11:36 am IST
Updated : Aug 26, 2022, 11:59 am IST
SHARE ARTICLE
Canada Visa
Canada Visa

ਜੇਕਰ ਤੁਸੀਂ ਟੂਰਿਸਟ ਵੀਜ਼ਾ ’ਤੇ ਕੈਨੇਡਾ ਜਾਣਾ ਚਾਹੁੰਦੇ ਹੋ ਤਾਂ ਸਹੀ ਏਜੰਟ ਕੋਲ ਹੀ ਜਾਓ। ਹੋਰ ਜਾਣਕਾਰੀ ਲਈ 82643 46086 ’ਤੇ ਸੰਪਰਕ ਕਰੋ।

 

ਬਰੈਂਪਟਨ: ਕੈਨੇਡਾ ਇਕ ਬਹੁਤ ਵਧੀਆ ਟੂਰਿਸਟ ਪਲੇਸ ਹੈ, ਆਪਣੀਆਂ ਛੁੱਟੀਆਂ ਨੂੰ ਯਾਦਗਾਰ ਬਣਾਉਣ ਲਈ ਦੁਨੀਆਂ ਭਰ ਦੇ ਲੋਕ ਕੈਨੇਡਾ ਜਾਣਾ ਪਸੰਦ ਕਰਦੇ ਹਨ। ਜੇਕਰ ਤੁਸੀਂ ਵੀ ਕੈਨੇਡਾ ਦਾ ਟੂਰਿਸਟ ਵੀਜ਼ਾ ਲੈਣਾ ਚਾਹੁੰਦੇ ਹੋ ਤਾਂ ਇਹ ਖ਼ਾਸ ਮੌਕਾ ਨਾ ਗਵਾਓ। ਹੁਣ ਤੁਸੀਂ 10,000 ਵਿਚ ਕੈਨੇਡਾ ਦਾ ਵੀਜ਼ਾ ਲੈ ਸਕਦੇ ਹੋ। ਕੈਨੇਡਾ ਦਾ ਟੂਰਿਸਟ ਵੀਜ਼ਾ ਤੁਹਾਡੀ ਯੋਗਤਾ ਦੇ ਆਧਾਰ ’ਤੇ ਮਿਲਦਾ ਹੈ ਪਰ ਪੰਜਾਬ ਦੇ ਲੋਕਾਂ ਨਾਲ ਟੂਰਿਸਟ ਵੀਜ਼ਾ ਦੇ ਨਾਂਅ ’ਤੇ ਬਹੁਤ ਠੱਗੀ ਹੋ ਰਹੀ ਹੈ।

 Indian High Commission issues advisory on drowning of Indian students in Canada Canada

ਕਈ ਅਜਿਹੇ ਏਜੰਟ ਵੀ ਹੁੰਦੇ ਹਨ ਜੋ ਟੂਰਿਸਟ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਨੌਜਵਾਨਾਂ ਕੋਲੋਂ ਲੱਖਾਂ ਰੁਪਏ ਲੈ ਕੇ ਭੱਜ ਜਾਂਦੇ ਹਨ। ਜੇਕਰ ਤੁਸੀਂ ਟੂਰਿਸਟ ਵੀਜ਼ਾ ’ਤੇ ਕੈਨੇਡਾ ਜਾਣਾ ਚਾਹੁੰਦੇ ਹੋ ਤਾਂ ਸਹੀ ਏਜੰਟ ਦੀ ਸਹਾਇਤਾ ਲਓ। ਹੋਰ ਜਾਣਕਾਰੀ ਲਈ ਤੁਸੀਂ 82643 46086 ’ਤੇ ਸੰਪਰਕ ਕਰ ਸਕਦੇ ਹੋ। ਕਈ ਵਾਰ ਅਜਿਹੇ ਮਾਮਲੇ ਵੀ ਸਾਹਮਣੇ ਆਉਂਦੇ ਹਨ ਜਿੱਥੇ ਕੰਸਲਟੈਂਟ ਟੂਰਿਸਟ ਵੀਜ਼ਾ ਅਪਲਾਈ ਕਰਦੇ ਅਤੇ ਫਾਈਲ ਆਪਣੇ ਦਫ਼ਤਰ ਵਿਚ ਹੀ ਰੱਖ ਕੇ ਬੈਠੇ ਹੁੰਦੇ ਹਨ।

VisaVisa

ਅਜਿਹੇ ਏਜੰਟਾਂ ਕੋਲੋਂ ਸਾਵਧਾਨ ਰਹਿਣ ਦੀ ਲੋੜ ਹੈ। ਹੁਣ ਤੁਸੀਂ ਸਿਰਫ਼ 10,000 ਵਿਚ ਕੈਨੇਡਾ ਦਾ ਟੂਰਿਸਟ ਵੀਜ਼ਾ ਲੈ ਸਕਦੇ ਹੋ। ਇਸ ਦੇ ਲਈ ਕਿਸੇ ਪੜ੍ਹਾਈ, ਆਈਲੈਟਸ ਜਾਂ ਕੰਮ ਦੇ ਤਜ਼ੁਰਬੇ ਦੀ ਲੋੜ ਨਹੀਂ ਹੈ। ਇਹ ਵੀਜ਼ਾ 10 ਸਾਲ ਦਾ ਲੱਗਦਾ ਹੈ। ਇਸ ਵੀਜ਼ੇ ਨੂੰ ਤੁਸੀਂ ਕੈਨੇਡਾ ਜਾ ਕੇ ਵਰਕ ਪਰਮਿਟ ਵਿਚ ਜਾਂ ਸਟੱਡੀ ਵੀਜ਼ਾ ਵਿਚ ਬਦਲ ਸਕਦੇ ਹੋ। ਕੈਨੇਡਾ ਜਾਣ ਦਾ ਸੁਪਨਾ ਪੂਰਾ ਕਰਨ ਲਈ ਜਲਦ ਤੋਂ ਜਲਦ ਵੀਜ਼ਾ ਅਪਲਾਈ ਕਰੋ। ਹੋਰ ਜਾਣਕਾਰੀ ਲਈ  82643 46086 ’ਤੇ ਸੰਪਰਕ ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੰਧ 'ਤੇ ਲਿਖਿਆ ਜਾ ਚੁੱਕਾ ਹੈ ਮੋਦੀ ਤੀਜੀ ਵਾਰ PM ਬਣ ਰਹੇ ਨੇ, ਅਸੀਂ 400 ਪਾਰ ਜਾਵਾਂਗੇ : ਵਿਜੇ ਰੁਪਾਣੀ

12 May 2024 10:50 AM

ਚਿੱਟੇ ਨੂੰ ਲੈ ਕੇ Akali ਅਤੇ Congress ਨੇ ਪਾ ਦਿੱਤਾ ਖਲਾਰਾ, AAP ਤੇ ਭਾਜਪਾ ਕੱਢੀਆਂ ਰੜਕਾਂ, 22 ਲੱਖ ਰੁਪਏ ਦੇ.....

12 May 2024 10:06 AM

Surjit Patar's House LIVE - ਹਰ ਅੱਖ ਨਮ, ਫੁੱਟ ਫੁੱਟ ਰੋ ਰਹੇ ਪਰਿਵਾਰ ਤੇ ਦੋਸਤ | ਵੇਖੋ LIVE ਤਸਵੀਰਾਂ

12 May 2024 9:30 AM

Kejriwal ਦੇ ਬਾਹਰ ਆਉਣ ਮਗਰੋਂ ਗਰਜੇ CM Bhagwant Mann, ਦੇਖੋ ਵਿਰੋਧੀਆਂ ਨੂੰ ਕੀ ਬੋਲੇ, ਕੇਜਰੀਵਾਲ ਵੀ ਮੌਕੇ ਤੇ...

11 May 2024 5:08 PM

ਨਿੱਕੇ Moosewale ਨੂੰ ਲੈਕੇ Sri Darbar Sahib ਪਹੁੰਚਿਆ ਪਰਿਵਾਰ, ਦੇਖੋ Live ਤਸਵੀਰਾਂ ਤੇ ਕੀਤੀਆਂ ਦਿਲ ਦੀਆਂ ਗੱਲਾਂ

11 May 2024 5:20 PM
Advertisement