
ਨੈਨੀ ਕੋਰਸ ਵਾਲੇ ਵਿਦਿਆਰਥੀਆਂ ਨੂੰ ਪਹਿਲ ਦੇ ਆਧਾਰ ’ਤੇ ਕੈਨੇਡਾ ਪਹੁੰਚਣ ਦਾ ਮੌਕਾ ਦਿੱਤਾ ਜਾਂਦਾ ਹੈ, 12ਵੀਂ ਪਾਸ ਵਿਦਿਆਰਥੀ 5 ਬੈਂਡ ਨਾਲ ਹੀ ਅਪਲਾਈ ਕਰ ਸਕਦੇ ਹਨ
ਓਟਾਵਾ: ਵਿਦੇਸ਼ਾਂ ਵਿਚ ਜਾ ਕੇ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਦੇ ਚਾਹਵਾਨਾਂ ਦੇ ਸੁਪਨਿਆਂ ਨੂੰ ਕੋਰੋਨਾ ਮਹਾਂਮਾਰੀ ਨੇ ਵੱਡੇ ਪੱਧਰ ’ਤੇ ਪ੍ਰਭਾਵਿਤ ਕੀਤਾ ਹੈ। ਸਰਕਾਰਾਂ ਵਲੋਂ ਦਿੱਤੀ ਜਾ ਰਹੀ ਰਾਹਤ ਦੇ ਚਲਦਿਆਂ ਹੁਣ ਵਿਦੇਸ਼ ਜਾਣ ਦਾ ਰਾਹ ਸੁਖਾਲਾ ਹੋ ਰਿਹਾ ਹੈ। ਇਸ ਦੇ ਚਲਦਿਆਂ ਕੈਨੇਡਾ ਜਾਣ ਦੇ ਚਾਹਵਾਨਾਂ ਲਈ ਇਕ ਹੋਰ ਖੁਸ਼ਖ਼ਬਰੀ ਹੈ। ਦਰਅਸਲ ਇਮੀਗ੍ਰੇਸ਼ਨ ਕੰਪਨੀ ਵਲੋਂ ਨੈਨੀ ਕੇਅਰ ਅਤੇ ਹੋਮ ਸਪੋਰਟ ਵਰਕਰਜ਼ ਲਈ ਖ਼ਾਸ ਆਫਰ ਲਿਆਂਦਾ ਗਿਆ ਹੈ, ਜਿਸ ਦੇ ਤਹਿਤ ਤੁਸੀਂ ਅਪਣੇ ਨਾਲ ਪਰਿਵਾਰ ਨੂੰ ਵੀ ਕੈਨੇਡਾ ਲੈ ਕੇ ਜਾ ਸਕਦੇ ਹੋ। ਜੇਕਰ ਤੁਸੀਂ ਵੀ ਨੈਨੀ ਦਾ ਕੋਰਸ ਕੀਤਾ ਹੋਇਆ ਹੈ ਤਾਂ ਜਲਦ ਤੋਂ ਜਲਦ ਇਸ ਮੌਕੇ ਦਾ ਲਾਭ ਲੈ ਸਕਦੇ ਹੋ। ਇਸ ਸਬੰਧੀ ਹੋਰ ਜਾਣਕਾਰੀ ਲਈ ਤੁਸੀਂ 86991-63654 ਨੰਬਰ ’ਤੇ ਸੰਪਰਕ ਕਰ ਸਕਦੇ ਹੋ।
Canada
ਨੈਨੀ ਕੋਰਸ ਪਾਸ ਲੜਕੇ-ਲੜਕੀਆਂ ਦੀ ਕੈਨੇਡਾ ਵਿਚ ਭਾਰੀ ਮੰਗ ਹੈ। ਕੈਨੇਡਾ ਸਰਕਾਰ ਵਲੋਂ ਨੈਨੀ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਪਹਿਲ ਦੇ ਆਧਾਰ ’ਤੇ ਕੈਨੇਡਾ ਪਹੁੰਚਣ ਦਾ ਮੌਕਾ ਦਿੱਤਾ ਜਾਂਦਾ ਹੈ 6 ਮਹੀਨਿਆਂ ਦਾ ਨੈਨੀ ਕੋਰਸ ਕਰਨ ਵਾਲੇ 12ਵੀਂ ਪਾਸ ਵਿਦਿਆਰਥੀ ਸਿਰਫ 5 ਬੈਂਡ ਨਾਲ ਹੀ ਅਪਲਾਈ ਕਰ ਸਕਦੇ ਹਨ। ਇਹ ਨੈਨੀ ਕੇਅਰ ਅਤੇ ਹੋਮ ਸਪੋਰਟ ਵਰਕਰਜ਼ ਲਈ ਕੈਨੇਡਾ ਵਿਚ ਪੱਕਾ ਹੋਣ ਦਾ ਸੁਨਹਿਰੀ ਮੌਕਾ ਹੈ।
Nanny Course
ਉਮੀਦਵਾਰ ਕੋਲ ਇਸ ਖੇਤਰ ਵਿਚ 6 ਮਹੀਨੇ ਦੇ ਡਿਪਲੋਮੇ ਤੋਂ ਇਲਾਵਾ 6 ਮਹੀਨੇ ਦਾ ਤਜ਼ਰਬਾ ਵੀ ਹੋਣਾ ਚਾਹੀਦਾ ਹੈ। ਨੌਜਵਾਨਾਂ ਨੂੰ ਕਈ ਅਜਿਹੇ ਏਜੰਟ ਮਿਲ ਜਾਂਦੇ ਹਨ ਜੋ ਉਹਨਾਂ ਦਾ ਪੈਸਾ ਬਰਬਾਦ ਕਰ ਦਿੰਦੇ ਹਨ, ਇਸ ਲਈ ਨੌਜਵਾਨਾਂ ਨੂੰ ਸਭ ਤੋਂ ਪਹਿਲਾਂ ਭਰੋਸੇਯੋਗ ਇਮੀਗ੍ਰੇਸ਼ਨ ਨਾਲ ਸੰਪਰਕ ਕਰਨਾ ਚਾਹੀਦਾ ਹੈ ਤਾਂ ਜੋ ਉਹਨਾਂ ਦੀ ਮਿਹਨਤ ਦੀ ਕਮਾਈ ਗਲਤ ਹੱਥਾਂ ਵਿਚ ਨਾ ਜਾਵੇ।
Canada PR Visa
ਇਸ ਲਈ ਇਮੀਗ੍ਰੇਸ਼ਨ ਵਲੋਂ ਬਹੁਤ ਪਾਰਦਰਸ਼ੀ ਤਰੀਕੇ ਨਾਲ ਤੁਹਾਡੀ ਮਦਦ ਕੀਤੀ ਜਾਵੇਗੀ ਅਤੇ ਤੁਹਾਡਾ ਸਹੀ ਮਾਰਗਦਰਸ਼ਨ ਕੀਤਾ ਜਾਵੇਗਾ। ਨੈਨੀ ਦੇ ਕੰਮ ਵਿਚ ਕੈਨੇਡਾ ਜਾਣ ਦੀ ਇੱਛਾ ਰੱਖਣ ਵਾਲੀਆਂ ਲੜਕੀਆਂ ਅਤੇ ਲੜਕਿਆਂ ਨੂੰ ਨੌਕਰੀ ਲਈ ਪੂਰੀ ਸਹਾਇਤਾ ਦਿੱਤੀ ਜਾਵੇਗੀ। ਜੇਕਰ ਤੁਸੀਂ ਵੀ ਨੈਨੀ ਪ੍ਰੋਗਰਾਮ ਰਾਹੀਂ ਕੈਨੇਡਾ ਜਾ ਕੇ ਪੱਕੇ ਹੋਣ ਦਾ ਸੁਪਨਾ ਲੈ ਰਹੇ ਹੋ ਅਤੇ ਉਸ ਨੂੰ ਜਲਦੀ ਤੋਂ ਜਲਦੀ ਸੱਚ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਤੁਰੰਤ 86991-63654 ਨੰਬਰ ’ਤੇ ਸੰਪਰਕ ਕਰ ਸਕਦੇ ਹੋ।