
ਪਾਕਿਸਤਾਨ ਨੇ ਭਾਰਤੀ ਹਵਾਈ ਫੌਜ ਵਲੋਂ ਐਲਓਸੀ ਪਾਰ ਜਾ ਕੇ ਅਤਿਵਾਦੀ ਅੱਡਿਆਂ ਉਤੇ ਮੰਗਲਵਾਰ ਨੂੰ ਹੋਈ ਕਾਰਵਾਈ...
ਲਾਹੌਰ : ਪਾਕਿਸਤਾਨ ਨੇ ਭਾਰਤੀ ਹਵਾਈ ਫੌਜ ਵਲੋਂ ਐਲਓਸੀ ਪਾਰ ਜਾ ਕੇ ਅਤਿਵਾਦੀ ਅੱਡਿਆਂ ਉਤੇ ਮੰਗਲਵਾਰ ਨੂੰ ਹੋਈ ਕਾਰਵਾਈ ਸਵੀਕਾਰ ਕੀਤੀ ਹੈ। ਭਾਰਤ ਦੀ ਅਤਿਵਾਦ ਵਿਰੋਧੀ ਕਾਰਵਾਈ ਨਾਲ ਪਾਕਿਸਤਾਨ ਬੌਖ਼ਲਾ ਗਿਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਸ ਉਤੇ ਵਿਚਾਰ ਚਰਚਾ ਲਈ ਅੱਜ ਇਕ ਐਮਰਜੈਂਸੀ ਮੀਟਿੰਗ ਬੁਲਾਈ।
Pak Air Flights Canceled
ਇਸ ਬੈਠਕ ਵਿਚ ਨੈਸ਼ਨਲ ਕਮਾਂਡ ਅਥਾਰਿਟੀ ਅਤੇ ਸੰਸਦ ਦੇ ਦੋਹਾਂ ਸਦਨਾਂ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਗਿਆ। ਜਿਸ ਦੌਰਾਨ ਲਾਹੌਰ, ਮੁਲਤਾਨ, ਸਿਆਲਕੋਟ ਅਤੇ ਇਸਲਾਮਾਬਾਦ ਦੀਆਂ ਉਡਾਣਾਂ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।